17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਗ਼ੈਰ-ਕਾਨੂੰਨੀ ਤਰੀਕੇ ਨਾਲ ਮਾਰੇ ਛਾਪੇ-ਕਲੇਰ

ਅਜੀਤ ਡੈਸਕ 16-07-2025
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਬਿਕਰਮ ਸਿੰਘ ਮਜੀਠੀਆ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਵਿਜੀਲੈਂਸ ਦੇ ਅਧਿਕਾਰੀਆਂ ਨੇ ਗ਼ੈਰ-ਕਾਨੂੰਨੀ ਤਰੀਕੇ ਨਾਲ ਛਾਪੇ ਮਾਰੇ ਅਤੇ ਇਸ ਦੀ ਜਾਣਕਾਰੀ ਮੀਡੀਆ ਨੂੰ ਲੀਕ ਕਰਕੇ ਮੀਡੀਆ ਟ੍ਰਾਇਲ ਦੀ ਕੋਸ਼ਿਸ਼ ਕੀਤੀ ਪਰ ਅਦਾਲਤ ਨੂੰ ਇਸ ਦੀ ਸੂਚਨਾ ਮਿਲਣ 'ਤੇ ਉਕਤ ਕਾਰਵਾਈ 'ਤੇ ਤੁਰੰਤ ਰੋਕ ਲਗਾ ਦਿੱਤੀ | ਕਲੇਰ ਨੇ ਕਿਹਾ ਕਿ 'ਆਪ' ਸਰਕਾਰ ਵਲੋਂ ਬਿਕਰਮ ਸਿੰਘ ਮਜੀਠੀਆ ਵਲੋਂ ਜੇਲ੍ਹ 'ਚ ਸਹੂਲਤਾਂ ਮੰਗੇ ਜਾਣ ਦੀਆਂ ਅਫ਼ਵਾਹਾਂ ਉਡਾਈਆਂ ਜਾ ਰਹੀਆਂ ਹਨ, ਉਹ ਸਭ ਬੇਬੁਨਿਆਦ ਹਨ |

ਪਿਛਲੀ ਖ਼ਬਰ ਹਰ ਭਾਰਤੀ ਲਈ ਫ਼ਖ਼ਰ ਦਾ ਪਲ-ਰਾਜਨਾਥ ਸਿੰਘ ਅਗਲੀ ਖ਼ਬਰ 1986 ਦੀਆਂ ਘਟਨਾਵਾਂ ਬਾਰੇ 'ਕਾਰਵਾਈ' ਰਿਪੋਰਟ ਗੁੰਮ, ਸਪੀਕਰ ਵਲੋਂ ਕਮੇਟੀ ਦੇ ਗਠਨ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।