ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸ਼ੁਭਾਂਸ਼ੂ ਸ਼ੁਕਲਾ ਨੇ ਆਪਣੇ ਸਮਰਪਣ, ਹਿੰਮਤ ਅਤੇ ਮੋਹਰੀ ਭਾਵਨਾ ਨਾਲ ਇਕ ਅਰਬ ਸੁਪਨਿਆਂ ਨੂੰ ਪ੍ਰੇਰਿਤ ਕੀਤਾ ਹੈ | ਪ੍ਰਧਾਨ ਮੰਤਰੀ ਨੇ ਕਿਹਾ ਕਿ ਮੈਂ ਪੂਰੇ ਦੇਸ਼ ਵਲੋਂ ਗਰੁੱਪ ਕੈਪਟਨ ਸ਼ੁਭਾਂਸ਼ੂ ਸ਼ੁਕਲਾ ਦਾ ਸਵਾਗਤ ਕਰਦਾ ਹਾਂ | ਉਨ੍ਹਾਂ ਨੇ ਆਪਣੀ ਮਿਹਨਤ, ਹਿੰਮਤ ਅਤੇ ਨਵੇਂ ਰਸਤੇ ਖੋਲ੍ਹਣ ਦੀ ਭਾਵਨਾ ਨਾਲ ਇਕ ਅਰਬ ਲੋਕਾਂ ਨੂੰ ਸੁਪਨਿਆਂ ਨੂੰ ਪ੍ਰੇਰਿਤ ਕੀਤਾ ਹੈ | ਇਸ ਭਾਰਤ ਦੀ ਮਨੁੱਖੀ ਪੁਲਾੜ ਉਡਾਣ ਯੋਜਨਾ 'ਗਗਨਯਾਨ' ਵੱਲ ਇਕ ਹੋਰ ਵੱਡਾ ਕਦਮ ਹੈ |