26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਲਗਾਤਾਰ ਦੂਜੇ ਸ਼ੁੱਕਰਵਾਰ ਮੈਨੂੰ ਘਰ 'ਚ ਨਜ਼ਰਬੰਦ ਰੱਖਿਆ-ਮੀਰਵਾਇਜ਼

ਅਜੀਤ ਡੈਸਕ 19-07-2025
ਸ੍ਰੀਨਗਰ, 18 ਜੁਲਾਈ (ਏਜੰਸੀ)-ਹੁਰੀਅਤ ਕਾਨਫਰੰਸ ਦੇ ਚੇਅਰਮੈਨ ਮੀਰਵਾਇਜ਼ ਉਮਰ ਫਾਰੂਕ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਲਗਾਤਾਰ ਦੂਜੇ ਸ਼ੁੱਕਰਵਾਰ ਘਰ 'ਚ ਨਜ਼ਰਬੰਦ ਰੱਖਿਆ ਗਿਆ | ਮੀਰਵਾਇਜ਼ ਨੇ ਐਕਸ 'ਤੇ ਇਕ ਪੋਸਟ 'ਚ ਕਿਹਾ ਕਿ ਲਗਾਤਾਰ ਦੂਜੇ ਸ਼ੁੱਕਰਵਾਰ ਨੂੰ ਉਹ ਘਰ 'ਚ ਨਜ਼ਰਬੰਦ ਰਹੇ, ਉਨ੍ਹਾਂ ਦੇ ਘਰ ਨੂੰ ਜਾਣ ਵਾਲੀ ਹਰ ਗਲੀ ਅਤੇ ਬਾਈ ਲੇਨ ਨੂੰ ਬੈਰੀਕੇਡ ਕੀਤਾ ਗਿਆ, ਜਿਸ ਨਾਲ ਪੂਰੇ ਆਂਢ-ਗੁਆਂਢ ਨੂੰ ਅਸੁਵਿਧਾ ਹੋਈ |
ਪਿਛਲੀ ਖ਼ਬਰ ਲਾਸ ਏਾਜਲਸ ਦੇ ਸ਼ੈਰਿਫ਼ ਟ੍ਰੇਨਿੰਗ ਸੈਂਟਰ 'ਚ ਧਮਾਕਾ-3 ਮੌਤਾਂ ਅਗਲੀ ਖ਼ਬਰ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਯੋਜਨਾ ਆਮ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਦੇ ਨਾਲ ਰਿਹਾਇਸ਼ ਮੁਹੱਈਆ ਕਰਵਾਏਗੀ-ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।