28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸੀ. ਬੀ. ਡੀ. ਟੀ. ਨੇ ਟੈਕਸ ਆਡਿਟ ਰਿਪੋਰਟਾਂ ਦਾਇਰ ਕਰਨ ਦੀ ਆਖਰੀ ਮਿਤੀ 31 ਅਕਤੂਬਰ ਤੱਕ ਵਧਾਈ

ਅਜੀਤ ਡੈਸਕ 26-09-2025
ਨਵੀਂ ਦਿੱਲੀ, 25 ਸਤੰਬਰ (ਏਜੰਸੀ)-ਸੈਂਟਰਲ ਬੋਰਡ ਆਫ ਡਾਇਰੈਕਟ ਟੈਕਸਿਜ਼ ਨੇ ਮੁਲਾਂਕਣ ਸਾਲ 2025-26 ਲਈ ਟੈਕਸ ਆਡਿਟ ਰਿਪੋਰਟਾਂ ਦਾਇਰ ਕਰਨ ਦੀ ਆਖਰੀ ਮਿਤੀ 'ਚ ਵਾਧਾ ਕਰ ਦਿੱਤਾ ਹੈ | ਆਮਦਨ-ਟੈਕਸ ਐਕਟ, 1961 ਤਹਿਤ ਆਡਿਟ ਰਿਪੋਰਟਾਂ ਜਮ੍ਹਾਂ ਕਰਨ ਦੀ ਨਵੀਂ ਨਿਰਧਾਰਤ ਮਿਤੀ 30 ਸਤੰਬਰ ਤੋਂ ਵਧਾ ਕੇ ਹੁਣ 31 ਅਕਤੂਬਰ ਕਰ ਦਿੱਤੀ ਗਈ ਹੈ | ਸੀ.ਬੀ.ਡੀ.ਟੀ. ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਸਾਂਝੀ ਕੀਤੀ |

ਪਿਛਲੀ ਖ਼ਬਰ ਕੇਂਦਰ ਨੂੰ ਲੱਦਾਖ ਦੇ ਲੋਕਾਂ ਨਾਲ ਗੱਲ ਕਰਨੀ ਚਾਹੀਦੀ ਹੈ-ਫ਼ਾਰੂਕ ਅਬਦੁੱਲਾ ਅਗਲੀ ਖ਼ਬਰ ਲੋਹੀਆਂ ਨਗਰ ਪੰਚਾਇਤ ਦੇ ਹਾਊਸ ਨੇ 'ਡਾਇਰੈਕਟਰ ਸਥਾਨਕ ਸਰਕਾਰ ਵਿਭਾਗ, ਪੰਜਾਬ' ਵਲੋਂ ਸ਼ਹਿਰ ਦੀ ਸਫ਼ਾਈ ਸੰਬੰਧੀ ਭੇਜਿਆ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।