24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਮੀਡੀਆ ਭਾਈਚਾਰੇ ਤੋਂ ਮੁਆਫ਼ੀ ਮੰਗੇ ਸਰਕਾਰ-ਵੜਿੰਗ

ਅਜੀਤ ਡੈਸਕ 03-11-2025
ਤਰਨ ਤਾਰਨ, 2 ਨਵੰਬਰ (ਹਰਿੰਦਰ ਸਿੰਘ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪੰਜਾਬ ਸਰਕਾਰ ਵਲੋਂ ਸੂਬੇ ਭਰ 'ਚ ਅਖ਼ਬਾਰਾਂ ਦੀ ਵੰਡ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਦੀ ਨਿੰਦਾ ਕੀਤੀ ਹੈ | ਉਨ੍ਹਾਂ ਮੰਗ ਕੀਤੀ ਹੈ ਕਿ ਸਰਕਾਰ ਨੂੰ ਮੀਡੀਆ ਭਾਈਚਾਰੇ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ | ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸੱਚਾਈ ਸਾਹਮਣੇ ਲਿਆਉਣ ਵਾਲਿਆਂ ਨੂੰ ਨਿਸ਼ਾਨਾ ਨਾ ਬਣਾਓ ਤੇ ਇਸ ਦੀ ਬਜਾਇ ਆਪਣੇ ਅੰਦਰ ਝਾਤੀ ਮਾਰੋ | ਇਸ ਦੇ ਨਾਲ ਹੀ ਉਨ੍ਹਾਂ ਸਰਕਾਰ ਨੂੰ ਸਲਾਹ ਦਿੱਤੀ ਹੈ ਕਿ ਧਮਕੀਆਂ ਤੇ ਡਰਾਉਣ-ਧਮਕਾਉਣ ਵਾਲੇ ਤਰੀਕੇ ਹੁਣ ਸਰਕਾਰ ਲਈ ਕੰਮ ਨਹੀਂ ਕਰਨਗੇ |

ਪਿਛਲੀ ਖ਼ਬਰ ਪੰਜਾਬ ਵਿਚ ਪ੍ਰੈੱਸ ਦੀ ਆਜ਼ਾਦੀ 'ਤੇ ਖੁੱਲ੍ਹਾ ਹਮਲਾ-ਅਸ਼ਵਨੀ ਸ਼ਰਮਾ ਅਗਲੀ ਖ਼ਬਰ ਫ਼ਿਰੋਜ਼ਪੁਰ-ਦਿੱਲੀ ਵੰਦੇ ਭਾਰਤ ਗੱਡੀ ਨੂੰ ਪ੍ਰਧਾਨ ਮੰਤਰੀ 7 ਨੂੰ ਦਿਖਾਉਣਗੇ ਹਰੀ ਝੰਡੀ-ਰਾਣਾ ਸੋਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।