08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸੈਨੇਟ ਚੋਣਾਂ ਦੀ ਮਿਤੀ ਦਾ ਐਲਾਨ ਨਾ ਕਰਨਾ ਵੀ ਉਸੇ ਤਰ੍ਹਾਂ ਦਾ ਹੀ ਵਿਸ਼ਵਾਸਘਾਤ-ਰਾਜਾ ਵੜਿੰਗ

ਅਜੀਤ ਡੈਸਕ 06-11-2025
ਚੰਡੀਗੜ੍ਹ, 5 ਨਵੰਬਰ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ 'ਤੇ ਕੇਂਦਰ ਦਾ ਯੂ-ਟਰਨ ਵਿਦਿਆਰਥੀਆਂ, ਅਧਿਆਪਕਾਂ ਅਤੇ ਪੰਜਾਬ ਦੀ ਦੀ ਜਿੱਤ ਹੈ ਪਰ ਸੈਨੇਟ ਚੋਣਾਂ ਦੀ ਮਿਤੀ ਦਾ ਐਲਾਨ ਨਾ ਕਰਨਾ ਵੀ ਉਸੇ ਤਰ੍ਹਾਂ ਦਾ ਹੀ ਵਿਸ਼ਵਾਸਘਾਤ ਹੈ | ਪੰਜਾਬ ਯੂਨੀਵਰਸਿਟੀ ਵਿਖੇ ਵਿਰੋਧ ਪ੍ਰਦਰਸ਼ਨ ਇਵੇਂ ਹੀ ਜਾਰੀ ਰਹੇਗਾ | ਭਵਿੱਖ ਵਿਚ ਕਿਸੇ ਵੀ ਦਖ਼ਲਅੰਦਾਜ਼ੀ ਤੋਂ ਪੰਜਾਬ ਯੂਨੀਵਰਸਿਟੀ ਦੀ ਖ਼ੁਦਮੁਖ਼ਤਿਆਰੀ ਦੀ ਰੱਖਿਆ ਲਈ ਲੜਦੇ ਰਹਾਂਗੇ | ਇਨ੍ਹਾਂ ਸ਼ਬਦਾਂ ਪ੍ਰਗਟਾਵਾ ਕਾਂਗਰਸ ਪਾਰਟੀ ਪੰਜਾਬ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੁਆਰਾ ਸੋਸ਼ਲ ਮੀਡੀਆ 'ਤੇ ਇਕ ਪੋਸਟ ਪਾ ਕੇ ਆਖੇ |

ਪਿਛਲੀ ਖ਼ਬਰ ਨੋਟੀਫ਼ਿਕੇਸ਼ਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰਹੇਗਾ-ਕੌਂਸਲ ਉਪ ਪ੍ਰਧਾਨ ਅਗਲੀ ਖ਼ਬਰ ਭਾਰਤੀ ਮੂਲ ਦੇ ਡੈਮੋਕ੍ਰੇਟ ਆਫਤਾਬ ਪੁਰੇਵਾਲ ਸਿਨਸਿਨਾਟੀ ਦੇ ਫਿਰ ਬਣੇ ਮੇਅਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।