08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਅੱਧੀ ਰਾਤ ਨੂੰ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਤੇ ਆਤਿਸ਼ਬਾਜ਼ੀ ਚਲਾਈ

ਅਜੀਤ ਡੈਸਕ 06-11-2025
ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੀ ਪੁਰਾਤਨ ਮਰਯਾਦਾ ਅਨੁਸਾਰ ਅੱਜ ਪ੍ਰਕਾਸ਼ ਪੁਰਬ ਵਾਲੇ ਦਿਨ ਦੇਰ ਅੱਧੀ ਰਾਤ ਨੂੰ ਇਕ ਵਜੇ ਦੇ ਕਰੀਬ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਇਸ ਉਪਰੰਤ ਗੁਰਦੁਆਰਾ ਜਨਮ ਅਸਥਾਨ ਸਮੂਹ ਵਿਖੇ ਆਤਿਸ਼ਬਾਜ਼ੀ ਚਲਾਈ | ਇਸ ਰੰਗ ਬਿਰੰਗੀ ਤੇ ਅਲੌਕਿਕ ਆਤਿਸ਼ਬਾਜ਼ੀ ਦਾ ਨਜ਼ਾਰਾ ਗੁਰਦੁਆਰਾ ਸਾਹਿਬ ਸਮੂਹ ਵਿਖੇ ਹਾਜ਼ਰ ਹਜ਼ਾਰਾਂ ਸੰਗਤਾਂ ਅਤੇ ਸ੍ਰੀ ਨਨਕਾਣਾ ਸਾਹਿਬ ਦੇ ਵਸਨੀਕਾਂ ਨੇ ਆਪਣੇ ਘਰਾਂ ਦੀਆਂ ਛੱਤਾਂ ਤੋਂ ਮਾਣਿਆ |

ਪਿਛਲੀ ਖ਼ਬਰ ਗੁਰਦੁਆਰਾ ਜਨਮ ਅਸਥਾਨ ਵਿਖੇ ਗੁਰਮਤਿ ਸਮਾਗਮ ਅਗਲੀ ਖ਼ਬਰ ਨੋਟੀਫ਼ਿਕੇਸ਼ਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰਹੇਗਾ-ਕੌਂਸਲ ਉਪ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।