21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਜਸੀਰ ਬਿਲਾਲ ਵਾਨੀ ਨੂੰ 10 ਦਿਨ ਲਈ ਐਨ.ਆਈ.ਏ. ਦੀ ਹਿਰਾਸਤ 'ਚ ਭੇਜਿਆ

ਅਜੀਤ ਡੈਸਕ 19-11-2025
ਨਵੀਂ ਦਿੱਲੀ, 18 ਨਵੰਬਰ (ਜਗਤਾਰ ਸਿੰਘ)-ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਲਾਲ ਕਿਲ੍ਹੇ ਨੇੜੇ ਹੋਏ ਕਾਰ ਧਮਾਕੇ ਦੇ ਸਿਲਸਿਲੇ ਵਿਚ ਆਤਮਘਾਤੀ ਹਮਲਾਵਰ ਉਮਰ ਨਬੀ ਦੇ ਸਹਿ-ਸਾਜਿਸ਼ਕਰਤਾ ਜਸੀਰ ਬਿਲਾਲ ਵਾਨੀ ਨੂੰ ਅੱਜ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿਚ ਪੇਸ਼ ਕੀਤਾ ਗਿਆ | ਜਿਸ ਤੋਂ ਬਾਅਦ ਅਦਾਲਤ ਨੇ ਉਸ ਨੂੰ 10 ਦਿਨਾਂ ਦੀ ਐਨ.ਆਈ.ਏ. ਦੀ ਹਿਰਾਸਤ ਵਿਚ ਭੇਜ ਦਿੱਤਾ ਹੈ ¢ ਜਾਂਚ ਏਜੰਸੀ ਨੇ ਇੱਕ ਬਿਆਨ ਵਿਚ ਕਿਹਾ ਕਿ ਅਨੰਤਨਾਗ ਦੇ ਕਾਜੀਗੁੰਡ ਨਿਵਾਸੀ ਵਾਨੀ ਨੂੰ ਸੋਮਵਾਰ ਨੂੰ ਸ੍ਰੀਨਗਰ ਤੋਂ ਗਿ੍ਫ਼ਤਾਰ ਕੀਤਾ ਗਿਆ ਸੀ ਅਤੇ ਉਸ ਨੇ ਕਥਿਤ ਤੌਰ 'ਤੇ ਡਰੋਨ ਵਿਚ ਬਦਲਾਅ ਕਰਕੇ ਘਾਤਕ ਬੰਬ ਧਮਾਕੇ ਤੋਂ ਪਹਿਲਾਂ ਰਾਕੇਟ ਬਣਾਉਣ ਦੀ ਕੋਸ਼ਿਸ਼ ਕਰਕੇ ਅੱਤਵਾਦੀ ਹਮਲਿਆਂ ਨੂੰ ਅੰਜਾਮ ਦੇਣ ਦੇ ਲਈ ਤਕਨੀਕੀ ਮਦਦ ਪ੍ਰਦਾਨ ਕੀਤੀ ਸੀ |

ਪਿਛਲੀ ਖ਼ਬਰ ਸ੍ਰੀਨਗਰ ਤੋਂ ਅੱਜ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ ਕੇਜਰੀਵਾਲ, ਮਾਨ ਤੇ ਉਮਰ ਅਬਦੁੱਲਾ ਕਰਨਗੇ ਰਵਾਨਾ ਅਗਲੀ ਖ਼ਬਰ ਦਿੱਲੀ ਧਮਾਕੇ ਦੇ ਆਤਮਘਾਤੀ ਬੰਬਾਰ ਦੀ ਨਵੀਂ ਵੀਡੀਓ ਆਈ ਸਾਹਮਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।