21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਭਾਜਪਾ ਵਲੋਂ ਕੇਸ਼ਵ ਪ੍ਰਸਾਦ ਮੌਰਿਆ ਵਿਧਾਇਕ ਦਲ ਦੀ ਮੀਟਿੰਗ ਲਈ ਨਿਗਰਾਨ ਨਿਯੁਕਤ

ਅਜੀਤ ਡੈਸਕ 19-11-2025
ਨਵੀਂ ਦਿੱਲੀ, 18 ਨਵੰਬਰ (ਪੀ. ਟੀ. ਆਈ.)-ਭਾਜਪਾ ਨੇ ਉੱਤਰ ਪ੍ਰਦੇਸ਼ ਦੇ ਉਪ-ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਨੂੰ ਬਿਹਾਰ 'ਚ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਕੇਂਦਰੀ ਨਿਗਰਾਨ ਨਿਯੁਕਤ ਕੀਤਾ ਹੈ | ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਅਰੁਣ ਸਿੰਘ ਨੇ ਇਕ ਬਿਆਨ 'ਚ ਕਿਹਾ ਕਿ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਤੇ ਸਾਬਕਾ ਕੇਂਦਰੀ ਮੰਤਰੀ ਸਾਧਵੀ ਨਿਰੰਜਨ ਜੋਤੀ ਨੂੰ ਸਹਿ-ਨਿਗਰਾਨ ਬਣਾਇਆ ਗਿਆ ਹੈ | ਭਾਰਤੀ ਜਨਤਾ ਪਾਰਟੀ ਦੇ ਸੰਸਦੀ ਬੋਰਡ ਨੇ ਉੱਤਰ ਪ੍ਰਦੇਸ਼ ਦੇ ਉਪ-ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਨੂੰ ਬਿਹਾਰ 'ਚ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਕੇਂਦਰੀ ਨਿਗਰਾਨ ਨਿਯੁਕਤ ਕੀਤਾ ਹੈ |

ਪਿਛਲੀ ਖ਼ਬਰ ਮੁੱਖ ਮੰਤਰੀ ਦੇ ਅਹੁਦੇ 'ਤੇ ਬਣੇ ਰਹਿਣਗੇ ਨਿਤਿਸ਼ ਕੁਮਾਰ-ਗਿਰੀਰਾਜ ਸਿੰਘ <br/> ਅਗਲੀ ਖ਼ਬਰ ਸ੍ਰੀਨਗਰ 'ਚ ਸਰਕਾਰੀ ਡਾਕਟਰ ਤੇ ਉਸ ਦੀ ਪਤਨੀ ਹਿਰਾਸਤ 'ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।