05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਚਾਰ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਪਹੁੰਚਣਗੇ

ਅਜੀਤ ਡੈਸਕ 22-11-2025
ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ (ਕਰਨੈਲ ਸਿੰਘ)-ਪੰਜਾਬ ਸਰਕਾਰ ਵਲੋਂ 350 ਸਾਲਾ ਸ਼ਹੀਦੀ ਸਮਾਗਮਾਂ ਨੂੰ ਸਮਰਪਿਤ ਚਾਰ ਵਿਸ਼ਾਲ ਨਗਰ ਕੀਰਤਨ 22 ਨਵੰਬਰ ਨੂੰ ਗੁਰਦੁਆਰਾ ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਣਗੇ | ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਤਰੁਣਪ੍ਰੀਤ ਸਿੰਘ ਸੋਂਧ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾ ਨਗਰ ਕੀਰਤਨ ਸ੍ਰੀਨਗਰ, ਦੂਜਾ ਗੁਰਦਾਸਪੁਰ, ਤੀਜਾ ਫ਼ਰੀਦਕੋਟ ਤੇ ਚੌਥਾ ਨਗਰ ਕੀਰਤਨ ਤਲਵੰਡੀ ਸਾਬੋ ਤੋਂ ਆਰੰਭ ਹੋਏ ਸਨ, ਜੋ ਵੱਖ-ਵੱਖ ਪੜਾਵਾਂ ਤੋਂ ਹੁੰਦੇ ਹੋਏ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਪੁੱਜਣਗੇ |

ਪਿਛਲੀ ਖ਼ਬਰ IPHONE ਨੂੰ ਅੱਗ ਲੱਗਣ ਕਾਰਨ ਜ਼ਖ਼ਮੀ ਹੋਇਆ ਅਵਤਾਰ ਸਿੰਘ, ਪਹੁੰਚਿਆ ਅਦਾਲਤ,ਵੇਖੋ ਪ੍ਰਦੇਸਾਂ ਦੀਆਂ ਖ਼ਬਰਾਂ ਅਗਲੀ ਖ਼ਬਰ ਸੰਗਤ ਲਈ ਸਾਰੀਆਂ ਸਹੂਲਤਾਂ ਸਮੇਂ ਸਿਰ ਉਪਲਬਧ ਕਰਵਾਉਣ ਅਧਿਕਾਰੀ-ਬੈਂਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।