06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸਜ਼ਾ ਮੁਅੱਤਲੀ ਨੂੰ ਸੀ.ਬੀ.ਆਈ. ਵਲੋਂ ਸੁਪਰੀਮ ਕੋਰਟ 'ਚ ਚੁਣੌਤੀ

ਅਜੀਤ ਡੈਸਕ 27-12-2025
ਨਵੀਂ ਦਿੱਲੀ, 26 ਦਸੰਬਰ (ਏਜੰਸੀ)-ਸੀ.ਬੀ.ਆਈ. ਨੇ ਸ਼ੁੱਕਰਵਾਰ ਨੂੰ ਉਨਾਓ ਜਬਰ ਜਨਾਹ ਮਾਮਲੇ 'ਚ ਦੋਸ਼ੀ ਕੁਲਦੀਪ ਸੇਂਗਰ ਦੀ ਉਮਰ ਕੈਦ ਦੀ ਸਜ਼ਾ ਨੂੰ ਮੁਅੱਤਲ ਕਰਨ ਅਤੇ ਜ਼ਮਾਨਤ ਦੇਣ ਦੇ ਦਿੱਲੀ ਹਾਈ ਕੋਰਟ ਦੇ ਹੁਕਮ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ | ਅਧਿਕਾਰੀਆਂ ਨੇ ਕਿਹਾ ਕਿ ਕੇਂਦਰੀ ਜਾਂਚ ਏਜੰਸੀ ਨੇ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਸੁਪਰੀਮ ਕੋਰਟ 'ਚ ਸਪੈਸ਼ਲ ਲੀਵ ਪਟੀਸ਼ਨ (ਐਸ.ਐਲ.ਪੀ.) ਦਾਇਰ ਕੀਤੀ |

ਪਿਛਲੀ ਖ਼ਬਰ ਸਾਹਿਬਜ਼ਾਦਿਆਂ ਦਾ ਜੀਵਨ ਅਤੇ ਆਦਰਸ਼ ਪੀੜ੍ਹੀਆਂ ਤੱਕ ਪ੍ਰੇਰਿਤ ਕਰਦੇ ਰਹਿਣਗੇ-ਪ੍ਰਧਾਨ ਮੰਤਰੀ ਅਗਲੀ ਖ਼ਬਰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।