05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸਾਹਿਬਜ਼ਾਦਿਆਂ ਤੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ

ਅਜੀਤ ਡੈਸਕ 27-12-2025
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 'ਵੀਰ ਬਾਲ ਦਿਵਸ' ਮੌਕੇ ਗੁਰੂ ਗੋਬਿੰਦ ਸਿੰਘ, ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ 10ਵੇਂ ਸਿੱਖ ਗੁਰੂ ਦੇ ਬਹਾਦਰ ਪੁੱਤਰਾਂ ਵਲੋਂ ਬਹੁਤ ਛੋਟੀ ਉਮਰ 'ਚ ਧਰਮ ਅਤੇ ਕੌਮ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਇਤਿਹਾਸ 'ਚ ਇਕ ਦੁਰਲੱਭ ਉਦਾਹਰਣ ਹੈ¢ਉਨ੍ਹਾਂ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਅਮਰ ਸ਼ਹੀਦ ਊਧਮ ਸਿੰਘ ਨੇ ਜਲਿ੍ਹਆਂਵਾਲਾ ਬਾਗ ਕਤਲੇਆਮ 'ਚ ਮਾਰੇ ਗਏ ਲੋਕਾਂ ਦਾ ਬਦਲਾ ਲੈਣ 'ਚ ਬੇਮਿਸਾਲ ਹਿੰਮਤ ਅਤੇ ਬਹਾਦਰੀ ਦਿਖਾਈ¢

ਪਿਛਲੀ ਖ਼ਬਰ ਸਾਹਿਬਜ਼ਾਦਿਆਂ ਨੇ ਸੱਚ ਤੇ ਨਿਆਂ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ-ਰਾਸ਼ਟਰਪਤੀ <br/> ਅਗਲੀ ਖ਼ਬਰ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਪੂਰਾ ਦੇਸ਼ ਸ਼ਰਧਾ ਨਾਲ ਯਾਦ ਕਰ ਰਿਹੈ-ਰਾਜਪਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।