04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਡਾ. ਮਨਮੋਹਨ ਸਿੰਘ ਨੂੰ ਪਹਿਲੀ ਬਰਸੀ ਮੌਕੇ ਖੜਗੇ, ਰਾਹੁਲ ਤੇ ਹੋਰਾਂ ਵਲੋਂ ਸ਼ਰਧਾਂਜਲੀਆਂ <br/>

ਅਜੀਤ ਡੈਸਕ 27-12-2025
ਨਵੀਂ ਦਿੱਲੀ, 26 ਦਸੰਬਰ (ਜਗਤਾਰ ਸਿੰਘ)-ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਪਹਿਲੀ ਬਰਸੀ 'ਤੇ ਕਾਂਗਰਸ ਸਮੇਤ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ, ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਕਾਂਗਰਸ ਦੀ ਜਨਰਲ ਸਕੱਤਰ ਪਿ੍ਅੰਕਾ ਗਾਂਧੀ, ਯੂ.ਪੀ. ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ, ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ, ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਸਰਮਾ ਅਤੇ ਕਈ ਹੋਰ ਨੇਤਾਵਾਂ ਨੇ ਵੀ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ |

ਪਿਛਲੀ ਖ਼ਬਰ ਕੈਲੀਫੋਰਨੀਆ ਵਿਚ ਭਾਰੀ ਬਰਫ਼ਬਾਰੀ, ਕ੍ਰਿਸਮਸ ਦੇ ਜਸ਼ਨਾਂ ਦੌਰਾਨ ਲੋਕਾਂ ਲਈ ਵਧੀ ਮੁਸੀਬਤ,ਵੇਖੋ ਪ੍ਰਦੇਸਾਂ ਦੀਆਂ ਖ਼ਬਰਾਂ ਅਗਲੀ ਖ਼ਬਰ ਸਾਹਿਬਜ਼ਾਦਿਆਂ ਨੇ ਸੱਚ ਤੇ ਨਿਆਂ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ-ਰਾਸ਼ਟਰਪਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।