ਸੰਤ ਬਾਬਾ ਹਰੀ ਸਿੰਘ ਮਾਡਲ ਸਕੂਲ ਨੇ ਫੁੱਟਬਾਲ ਕੱਪ ਜਿੱਤਿਆ <br/>
ਸੰਤ ਬਾਬਾ ਹਰੀ ਸਿੰਘ ਮਾਡਲ ਸਕੂਲ ਮਾਹਿਲਪੁਰ ਵਿਖੇ ਪ੍ਰੀ -ਸੁਬਰੋਤੋ ਕੱਪ ਜਿੱਤਣ ਵਾਲੇ ਵਿਦਿਆਰਥੀਆਂ ਦੇ ਸਨਮਾਨ ਮੌਕੇ ਪ੍ਰਧਾਨ ਸੰਤ ਸਾਧੂ ਸਿੰਘ ਕਹਾਰਪੁਰ, ਡਾ.ਜੰਗ ਬਹਾਦਰ ਸਿੰਘ ਰਾਏ, ਇੰਦਰਜੀਤ ਸਿੰਘ ਭਾਰਟਾ, ਪ੍ਰੋ.ਅਪਿੰਦਰ ਸਿੰਘ, ਪਿ੍ੰ. ਸ਼ਿੱਬੂ ਮੈਥੀਓ ਕੇ, ਡਾ.ਪਰਮਿੰਦਰ ਸਿੰਘ, ਡਾ.ਰੋਹਤਾਸ਼ ਤੇ ਹੋਰ | ਤਸਵੀਰ : ਗੁਰਨਾਮ ਸਟੂਡੀਓ
<br/>
16-07-2025