18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਬਾਬਾ ਨੰਦ ਲਾਲ ਸਰਵਹਿੱਤਕਾਰੀ ਸਕੂਲ ਵਿਖੇ ਵਾਤਾਵਰਣ ਦਿਵਸ ਮਨਾਇਆ <br/>

ਬਾਬਾ ਨੰਦ ਲਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਸਹੌੜਾ ਡਡਿਆਲ ਵਿਖੇ ਵਾਤਾਵਰਣ ਦਿਵਸ ਪੌਦਾ ਲਗਾਉਂਦੇ ਹੋਏ | ਤਸਵੀਰ : ਵਿਨੋਦ ਮਹਾਜਨ <br/> 16-07-2025
ਨੰਗਲ ਬਿਹਾਲਾਂ, 15 ਜੁਲਾਈ (ਵਿਨੋਦ ਮਹਾਜਨ)- ਬਾਬਾ ਨੰਦ ਲਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਸਹੌੜਾ ਡਡਿਆਲ ਵਿਖੇ ਕਮੇਟੀ ਪ੍ਰਧਾਨ ਠਾਕੁਰ ਸੁਰਜੀਤ ਸਿੰਘ ਅਤੇ ਪਿ੍ੰਸੀਪਲ ਰੀਟਾ ਕੁਮਾਰੀ ਦੀ ਅਗਵਾਈ ਹੇਠ ਵਾਤਾਵਰਣ ਦਿਵਸ ਮਨਾਇਆ ਗਿਆ | ਸਵੇਰੇ ਪ੍ਰਾਰਥਨਾ ਸਭਾ ਵਿਚ ਸਕੂਲ ਦੀ ਵਿਦਿਆਰਥਣ ਸ਼ੁਤੀ ਵਲੋਂ ਬੱਚਿਆਂ ਨੂੰ ਸ਼ੁੱਧ ਵਾਤਾਵਰਣ ਕਿਉਂ ਜ਼ਰੂਰੀ ਹੈ ਅਤੇ ਪੌਦੇ ਲਗਾਉਣ ਦੇ ਸਾਨੂੰ ਕੀ ਲਾਭ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਸਕੂਲ ਕਮੇਟੀ ਦੇ ਮੈਂਬਰਾਂ ਵਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਮਿਲ ਕੇ ਫਲਦਾਰ ਅਤੇ ਛਾਂਦਾਰ ਪੌਦੇ ਲਗਾਏ |

ਪਿਛਲੀ ਖ਼ਬਰ ਸੇਂਟ ਸੋਲਜਰ ਸਕੂਲ 'ਚ 'ਵਿਸ਼ਵ ਪੇਪਰ ਬੈਗ ਦਿਵਸ' ਮਨਾਇਆ <br/> ਅਗਲੀ ਖ਼ਬਰ ਕੇ.ਐਮ.ਐਸ. ਕਾਲਜ ਵਿਖੇ ਨਸ਼ਾ ਵਿਰੋਧੀ ਨਾਟਕ ਖੇਡਿਆ-ਪਿ੍ੰ. ਡਾ. ਸ਼ਬਨਮ ਕੌਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।