18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਸੇਂਟ ਸੋਲਜਰ ਸਕੂਲ 'ਚ 'ਵਿਸ਼ਵ ਪੇਪਰ ਬੈਗ ਦਿਵਸ' ਮਨਾਇਆ <br/>

ਪੇਪਰ ਬੈਗ ਬਣਾਉਣ ਦੇ ਮੁਕਾਬਲੇ 'ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨਾਲ ਡਾਇਰੈਕਟਰ ਉਰਮਿਲ ਸੂਦ ਤੇ ਹੋਰ | <br/> 16-07-2025
ਹੁਸ਼ਿਆਰਪੁਰ, 15 ਜੁਲਾਈ (ਬਲਜਿੰਦਰਪਾਲ ਸਿੰਘ)-ਸਿੰਗਲ ਯੂਜ਼ ਪਲਾਸਟਿਕ ਜਿਆਦਾ ਵਰਤੋਂ ਟਾਈਮ ਬੰਬ ਹੈ¢ ਇਸ ਦੀ ਵਰਤੋਂ ਨੂੰ ਰੋਕਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ ਵਿਖੇ ਵਿਸ਼ਵ ਪੇਪਰ ਬੈਗ ਦਿਵਸ ਮਨਾਇਆ ਗਿਆ¢ ਇਸ ਸੰਬੰਧੀ ਇਕ ਮੁਕਾਬਲਾ ਵੀ ਕਰਵਾਇਆ ਗਿਆ, ਜਿਸ 'ਚ ਵਿਦਿਆਰਥੀਆਂ ਨੇ ਆਪਣੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਵਿਦਿਆਰਥੀਆਂ ਨੇ ਪੁਰਾਣੇ ਅਖ਼ਬਾਰਾਂ ਦੀ ਵਰਤੋਂ ਨਾਲ ਪੇਪਰ ਬੈਗ ਤਿਆਰ ਕੀਤੇ | ਇਸ ਮੌਕੇ ਸਕੂਲ ਡਾਇਰੈਕਟਰ ਉਰਮਿਲ ਸੂਦ ਨੇ ਕਿਹਾ ਕਿ ਇਹ ਦਿਨ ਪਲਾਸਟਿਕ ਥੈਲਿਆਂ ਦੀ ਵਰਤੋਂ ਨਾ ਕਰਨ ਅਤੇ ਇਨ੍ਹਾਂ ਨੂੰ ਪੂਰੀ ਤਰ੍ਹਾਂ ਤਿਆਗਣ ਸਬੰਧੀ ਜਾਗਰੂਕਤਾ ਫੈਲਾਉਣ ਲਈ ਮਨਾਇਆ ਜਾਂਦਾ ਹੈ |

ਪਿਛਲੀ ਖ਼ਬਰ ਵਾਤਾਵਰਨ ਨੂੰ ਸਾਫ਼ ਰੱਖਣ ਲਈ ਪਲਾਸਟਿਕ ਦੀ ਵਰਤੋਂ ਘੱਟ ਕੀਤੀ ਜਾਵੇ- ਪਿ੍ੰਸੀਪਲ ਰਾਜੇਸ਼ ਠਾਕੁਰ ਅਗਲੀ ਖ਼ਬਰ ਬਾਬਾ ਨੰਦ ਲਾਲ ਸਰਵਹਿੱਤਕਾਰੀ ਸਕੂਲ ਵਿਖੇ ਵਾਤਾਵਰਣ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।