ਗੁਰਦੁਆਰਾ ਮਿੱਠਾ ਟਿਵਾਣਾ ਵਿਖੇ ਸੇਵਾਪੰਥੀ ਮਹਾਂਪੁਰਸ਼ਾਂ ਦੀ ਯਾਦ 'ਚ ਸਮਾਗਮ ਸਮਾਪਤ <br/>
ਸਮਾਗਮ ਦੌਰਾਨ ਲੰਗਰ ਛਕਦੀਆਂ ਹੋਈਆਂ ਸੰਗਤਾਂ | ਤਸਵੀਰ : ਹਮਸ਼ਾਇਨ ਸਟੂਡੀਓ
<br/>
ਗੁਰਦੁਆਰਾ ਡੇਰਾ ਹਰੀ ਭਗਤਪੁਰਾ ਮਿੱਠਾ ਟਿਵਾਣਾ ਹੁਸ਼ਿਆਰਪੁਰ ਵਿਖੇ ਹੋਏ ਯੱਗ ਸਮਾਗਮ ਮੌਕੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਅਤੇ ਮਨੋਹਰ ਕੀਰਤਨ ਰਾਹੀਂ ਨਿਹਾਲ ਕਰਦੇ ਹੋਏ ਸੰਤ-ਮਹਾਂਪੁਰਸ਼ ਤੇ ਰਾਗੀ ਜਥੇ | (ਹੇਠਾਂ) ਹਾਜ਼ਰ ਸੰਗਤਾਂ | ਤਸਵੀਰਾਂ : ਹਮਸ਼ਾਇਨ ਸਟੂਡੀਓ
<br/>
17-07-2025