12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਨਸ਼ੀਲੇ ਪਦਾਰਥਾਂ ਸਮੇਤ 2 ਕਾਬੂ

ਅਜੀਤ ਡੈਸਕ 20-07-2025
ਹੁਸ਼ਿਆਰਪੁਰ, 19 ਜੁਲਾਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਸਥਾਨਾਂ ਤੋਂ ਨਸ਼ੀਲੇ ਪਦਾਰਥ ਬਰਾਮਦ ਕਰਕੇ ਇਕ ਔਰਤ ਸਮੇਤ 2 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਸਿਟੀ ਪੁਲਿਸ ਨੇ ਗਸ਼ਤ ਦੌਰਾਨ ਕਥਿਤ ਦੋਸ਼ੀ ਪ੍ਰਦੀਪ ਕੁਮਾਰ ਉਰਫ਼ ਕਾਲੀ ਵਾਸੀ ਰਿਸ਼ੀ ਨਗਰ ਨੂੰ ਕਾਬੂ ਕਰਕੇ ਉਸ ਤੋਂ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ | ਜਦਕਿ ਥਾਣਾ ਮਾਹਿਲਪੁਰ ਪੁਲਿਸ ਨੇ ਲੰਗੇਰੀ ਰੋਡ ਮਾਹਿਲਪੁਰ ਦੀ ਵਾਸੀ ਰਜਨੀ ਦੇਵੀ ਨੂੰ ਕਾਬੂ ਕਰਕੇ ਉਸ ਤੋਂ 135 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ |

ਪਿਛਲੀ ਖ਼ਬਰ ਗੜ੍ਹਦੀਵਾਲ ਮੇਨ ਰੋਡ 'ਚ ਪੈ ਰਹੇ ਸੀਵਰੇਜ ਦੀ ਸੁਸਤ ਚਾਲ ਕਰਕੇ ਰਾਹਗੀਰ ਪ੍ਰੇਸ਼ਾਨ, ਸੰਬੰਧਿਤ ਮਹਿਕਮਾ ਸੁੱਤਾ ਕੁੰਭਕਰਨੀ... ਅਗਲੀ ਖ਼ਬਰ 1 ਕਰੋੜ 63 ਲੱਖ 54 ਹਜ਼ਾਰ 800 ਰੁਪਏ ਦੀ ਆਨਲਾਈਨ ਠੱਗੀ ਮਾਰੀ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।