14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਮੁਫ਼ਤ ਮੈਡੀਕਲ ਕੈਂਪ ਅੱਜ

ਅਜੀਤ ਡੈਸਕ 20-07-2025
ਗੜ੍ਹਸ਼ੰਕਰ, 19 ਜੁਲਾਈ (ਧਾਲੀਵਾਲ)- ਡਾ. ਬੀ.ਆਰ. ਅੰਬੇਡਕਰ ਮਿਸ਼ਨ ਟਰੱਸਟ ਗੜ੍ਹਸ਼ੰਕਰ ਵਲੋਂ ਗੌਤਮ ਬੁੱਧ ਚੈਰੀਟੇਬਲ ਡਿਸਪੈਂਸਰੀ ਡਾ. ਬੀ.ਆਰ. ਅੰਬੇਡਕਰ ਭਵਨ ਨੇੜੇ ਖਾਨਪੁਰ ਗੇਟ ਵਿਖੇ 20 ਜੁਲਾਈ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ | ਕੈਂਪ ਵਿਚ ਡਾ.ਰਾਜੀਵ ਕਲੇਰ ਮੈਡੀਕਲ ਸਪੈਸ਼ਲਿਸਟ ਅਤੇ ਡਾ. ਅਵਤਾਰ ਸਿੰਘ ਡੈਂਟਲ ਸਰਜਨ ਮਰੀਜ਼ਾਂ ਦੀ ਜਾਂਚ ਕਰਨਗੇ | ਇਹ ਜਾਣਕਾਰੀ ਟਰਸੱਟ ਦੇ ਪ੍ਰਧਾਨ ਡਾ. ਅਵਤਾਰ ਸਿੰਘ ਵਲੋਂ ਦਿੱਤੀ ਗਈ |

ਪਿਛਲੀ ਖ਼ਬਰ ਆਈ.ਟੀ.ਆਈ. ਹਰਿਆਣਾ ਵਿਖੇ ਨਵੇ ਦਾਖ਼ਲਿਆਂ ਦੀ ਰਜਿਸਟ੍ਰੇਸ਼ਨ ਸ਼ੁਰੂ-ਪਿ੍ੰ. ਹਬਿੰਦਰ ਸਿੰਘ ਅਗਲੀ ਖ਼ਬਰ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਹਟਾ ਕੇ ਪੰਚਾਇਤ ਹਵਾਲੇ ਕੀਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।