14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਡੀ.ਏ.ਵੀ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ <br/>

ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੀਆਂ ਹੋਣਹਾਰ ਵਿਦਿਆਰਥਣਾਂ | <br/> 20-07-2025
ਹੁਸ਼ਿਆਰਪੁਰ, 19 ਜੁਲਾਈ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦਾ ਬੀ.ਏ. ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ. ਵਿਨੈ ਕੁਮਾਰ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਇਸ ਨਤੀਜੇ 'ਚ ਮਹਿਕ ਨੇ 79.5 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ 'ਚੋਂ ਪਹਿਲਾ, ਹਰਪ੍ਰੀਤ ਵਾਲੀਆ ਨੇ 75.16 ਫ਼ੀਸਦੀ ਅੰਕ ਲੈ ਕੇ ਦੂਸਰਾ ਅਤੇ ਰਾਜਦੀਪ ਨੇ 71.08 ਫ਼ੀਸਦੀ ਅੰਕ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ | ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ, ਸਕੱਤਰ ਆਰ.ਐਮ. ਭੱਲਾ ਨੇ ਆਪਣੇ ਵਧਾਈ ਸੰਦੇਸ਼ ਵਿਚ ਕਿਹਾ ਕਿ ਸਖ਼ਤ ਮਿਹਨਤ ਨਾਲ ਹੀ ਜੀਵਨ ਦੇ ਹਰ ਖੇਤਰ ਵਿਚ ਸਫ਼ਲਤਾ ਹਾਸਲ ਕੀਤੀ ਜਾ ਸਕਦੀ ਹੈ | ਉਨ੍ਹਾਂ ਹੋਣਹਾਰ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |

ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਨੇ ਸਾਂਸਦ ਡਾ. ਰਾਜ ਕੁਮਾਰ ਨੂੰ ਮੰਗ ਪੱਤਰ ਦਿੱਤਾ <br/> ਅਗਲੀ ਖ਼ਬਰ ਸਰ ਮਾਰਸ਼ਲ ਕਾਨਵੈਂਟ ਸਕੂਲ ਨੈਣੋਵਾਲ ਵੈਦ ਨੇ ਸਾਇੰਸ ਮੇਲੇ 'ਚ ਹਾਸਲ ਕੀਤਾ ਪਹਿਲਾ ਸਥਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।