15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਲਾਲੀ ਬਾਜਵਾ ਸਾਥੀਆਂ ਸਮੇਤ ਗੁਰਦੁਆਰਾ ਸੰਤਗੜ੍ਹ ਹਰਖੋਵਾਲ ਵਿਖੇ ਹੋਏ ਨਤਮਸਤਕ <br/>

ਅਜੀਤ ਡੈਸਕ 21-07-2025
ਹੁਸ਼ਿਆਰਪੁਰ, 20 ਜੁਲਾਈ (ਬਲਜਿੰਦਰਪਾਲ ਸਿੰਘ)-ਜਤਿੰਦਰ ਸਿੰਘ ਲਾਲੀ ਬਾਜਵਾ ਮੈਂਬਰ ਵਰਕਿੰਗ ਕਮੇਟੀ ਸ਼੍ਰੋਮਣੀ ਅਕਾਲੀ ਦਲ ਅਤੇ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ (ਸ਼ਹਿਰੀ) ਆਪਣੇ ਸਾਥੀਆਂ ਸਮੇਤ ਗੁਰਦੁਆਰਾ ਡੇਰਾ ਸੰਤਗੜ੍ਹ ਹਰਖੋਵਾਲ ਵਿਖੇ ਨਤਮਸਤਕ ਹੋਏ, ਜਿੱਥੇ ਸੰਤ ਬਾਬਾ ਅਮਰਜੀਤ ਸਿੰਘ ਵਲੋਂ ਲਾਲੀ ਬਾਜਵਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰੋਪਾਓ ਭੇਟ ਕੀਤੇ ਗਏ | ਇਸ ਮੌਕੇ ਲਾਲੀ ਬਾਜਵਾ ਨੇ ਕਿਹਾ ਸਾਡਾ ਧਰਮ ਸਾਨੂੰ ਹੱਕ-ਸੱਚ ਦੇ ਰਸਤੇ 'ਤੇ ਚੱਲਣ ਦੀ ਪੇ੍ਰਰਨਾ ਦਿੰਦਾ ਹੈ | ਉਨ੍ਹਾਂ ਕਿਹਾ ਕਿ ਮੇਰੀ ਕੋਸ਼ਿਸ਼ ਰਹੇਗੀ ਕਿ ਸਭ ਨੂੰ ਨਾਲ ਲੈ ਕੇ ਅੱਗੇ ਵਧਿਆ ਜਾਵੇ | ਇਸ ਮੌਕੇ ਇਕਬਾਲ ਸਿੰਘ ਖੇੜਾ, ਹਰਜਾਪ ਸਿੰਘ ਮੱਖਣ, ਸੰਦੀਪ ਸੀਕਰੀ ਹਲਕਾ ਇੰਚਾਰਜ ਸ਼ਾਮਚੁਰਾਸੀ, ਨਿਰਮਲ ਸਿੰਘ ਭੀਲੋਵਾਲ, ਅਪਿੰਦਰ ਸਿੰਘ ਮਾਹਿਲਪੁਰ, ਦਵਿੰਦਰ ਸਿੰਘ ਬੈਂਸ, ਹਰਪ੍ਰੀਤ ਸਿੰਘ ਰਿੰਕੂ ਬੇਦੀ, ਸੁਖਜਿੰਦਰ ਸਿੰਘ ਅÏਜਲਾ ਪ੍ਰਧਾਨ ਸੋਈ ਦੋਆਬਾ ਜੋਨ, ਹਰਪ੍ਰੀਤ ਬੈਂਸ, ਪਰਮਜੀਤ ਸਿੰਘ ਰੱਕੜ, ਕੁਲਵੀਰ ਸਿੰਘ ਮੋਇਲਾ, ਕਿਰਪਾਲ ਸਿੰਘ ਗੇਰਾ, ਭੁਪਿੰਦਰ ਸਿੰਘ ਮਹਿੰਦੀਪੁਰ, ਦਵਿੰਦਰ ਸਿੰਘ ਕਾਹਲੋਂ, ਸਰਵਿੰਦਰ ਸਿੰਘ, ਜਪਿੰਦਰ ਅਟਵਾਲ, ਸੁਰਿੰਦਰਪਾਲ ਸਿੰਘ, ਰਵਿੰਦਰ ਸਿੰਘ ਠੰਡਲ, ਪਰਮਜੀਤ ਸਿੰਘ ਕੋਟਫਤੂਹੀ, ਕੁਲਵਰਨ ਸਿੰਘ ਮੋਇਲਾ, ਅਮਰੀਕ ਸਿੰਘ ਰਾਮਪੁਰ, ਰਣਵੀਰ ਸਿੰਘ ਰਾਣਾ, ਲਖਵਿੰਦਰ ਸਿੰਘ ਟਿੰਮੀ, ਲਖਵਿੰਦਰ ਸਿੰਘ ਠੱਕਰ, ਸਿਮਰਜੀਤ ਅਟਵਾਲ, ਸ਼ਮਸ਼ੇਰ ਸਿੰਘ ਭਾਰਦਵਾਜ, ਸੰਤਵੀਰ ਸਿੰਘ, ਗੁਰਪ੍ਰੀਤ ਸਿੰਘ ਕੋਹਲੀ, ਨਰਿੰਦਰਪਾਲ ਸਿੰਘ ਅÏਜਲਾ, ਅਜਮੇਰ ਸਿੰਘ ਸਹੋਤਾ, ਅਭੀਜੀਤ ਰੇਹਲ, ਇੰਦਰਜੀਤ ਕੰਗ, ਹਰਿੰਦਰ ਸਿੰਘ ਝਿੰਗੜ, ਜਸਮੀਤ ਸਿੰਘ, ਦਲਜੀਤ ਬਾਠ, ਕੁਲਦੀਪ ਸਿੰਘ ਬੱਬੂ ਬਜਵਾੜਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪਰਿਵਾਰ ਨੂੰ ਕਮਰੇ 'ਚ ਬੰਦ ਕਰਕੇ ਨਕਦੀ ਤੇ ਕੀਮਤੀ ਸਾਮਾਨ ਕੀਤਾ ਚੋਰੀ ਅਗਲੀ ਖ਼ਬਰ ਰੋਟਰੀ ਕਲੱਬ ਵਲੋਂ ਤਾਜਪੋਸ਼ੀ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।