17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸਵ. ਗੁਰਮੀਤ ਕੌਰ ਜਲਾਲਪੁਰ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀ ਭੇਟ <br/>

ਅਜੀਤ ਡੈਸਕ 21-07-2025

ਮਿਆਣੀ, 20 ਜੁਲਾਈ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਜਲਾਲਪੁਰ ਵਿਖੇ ਕੁਲਜੀਤ ਸਿੰਘ ਇੰਗਲੈਂਡ ਦੀ ਮਾਤਾ ਤੇ ਬਾਬਾ ਮੱਖਣ ਸ਼ਾਹ ਲੁਬਾਣਾ ਸੇਵਾ ਸੁਸਾਇਟੀ (ਰਜਿ.) ਜਲਾਲਪੁਰ ਦੇ ਚੇਅਰਮੈਨ ਚਰਨ ਸਿੰਘ ਬੰਬੇ ਦੀ ਧਰਮ ਪਤਨੀ ਗੁਰਮੀਤ ਕੌਰ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿੱਤ ਹੋਏ ਸ਼ਰਧਾਂਜਲੀ ਸਮਾਗਮ ਦੌਰਾਨ ਉਨ੍ਹਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ | ਉਨ੍ਹਾ ਦੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਭਾਈ ਜਗਤਾਰ ਸਿੰਘ ਆਦਿ ਦੇ ਜਥਿਆਂ ਨੇ ਗੁਰਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸਰਪੰਚ ਜਸਵੰਤ ਸਿੰਘ ਬਿੱਟੂ, ਬਲਾਕ ਪ੍ਰਧਾਨ ਲਖਵਿੰਦਰ ਸਿੰਘ ਸੇਠੀ, ਹਲਕਾ ਸੰਗਠਨ ਇੰਚਾਰਜ ਟਾਂਡਾ ਅਮਰਪ੍ਰੀਤ ਸਿੰਘ ਪਿ੍ੰਸ, ਸਰਪੰਚ ਮਲਕੀਤ ਸਿੰਘ, ਪ੍ਰਧਾਨ ਜਸਵੰਤ ਸਿੰਘ ਅੰਬੀ, ਕੁਲਦੀਪ ਸਿੰਘ ਇੰਗਲੈਂਡ, ਤਰਸੇਮ ਸਿੰਘ ਨੰਦੀ, ਰਸਵਿੰਦਰ ਸਿੰਘ ਬੱਬਰ ਜਿਊਲਰਜ਼, ਸਰਪੰਚ ਵਰਿੰਦਰ ਸਿੰਘ ਭੂਲਪੁਰ, ਸਾਬਕਾ ਸਰਪੰਚ ਬਚਿੱਤਰ ਸਿੰਘ ਟਾਹਲੀ, ਅਜੀਤ ਸਿੰਘ, ਕੁਲਜੀਤ ਸਿੰਘ ਇੰਗਲੈਂਡ, ਨੰਬਰਦਾਰ ਕੁਲਵੰਤ ਸਿੰਘ, ਪ੍ਰਧਾਨ ਬਲਵੀਰ ਸਿੰਘ, ਜਸਵੀਰ ਸਿੰਘ ਲੱਡੂ, ਖ਼ਜ਼ਾਨਚੀ ਗੁਰਮੀਤ ਸਿੰਘ, ਸੈਕਟਰੀ ਜਤਿੰਦਰ ਸਿੰਘ ਪਿ੍ੰਸ, ਸੁਰਜੀਤ ਸਿੰਘ, ਸੈਕਟਰੀ ਅਵਤਾਰ ਸਿੰਘ, ਗੁਰਦੁਆਰਾ ਕੋਵਆਖ ਪੱਤੀ ਦੇ ਪ੍ਰਧਾਨ ਨਿਰਮਲ ਸਿੰਘ, ਗੁਰਦੁਆਰਾ ਕਿਲਾ ਪੱਤੀ ਦੇ ਪ੍ਰਧਾਨ ਬਲਵਿੰਦਰ ਸਿੰਘ, ਸਾਬਕਾ ਸਰਪੰਚ ਸੁਰਿੰਦਰ ਸਿੰਘ, ਜਵਿੰਦ ਸਿੰਘ, ਗੁਰਨਾਮ ਸਿੰਘ ਇੰਗਲੈਂਡ, ਨਰਿੰਦਰ ਸਿੰਘ ਕਾਲਾ, ਟੋਨੀ ਅਮਰੀਕਾ, ਮਨਜੀਤ ਸਿੰਘ, ਬਿਕਰਮਜੀਤ ਸਿੰਘ, ਲਖਵਿੰਦਰ ਸਿੰਘ ਪੰਮਾ, ਸਰਬਜੀਤ ਸਿੰਘ ਪੈਟੀ, ਸੂਬੇਦਾਰ ਮੇਜਰ ਕੁਲਦੀਪ ਸਿੰਘ, ਨੰਬਰਦਾਰ ਗੁਰਮੀਤ ਸਿੰਘ, ਲਖਵਿੰਦਰ ਸਿੰਘ ਨਿਕਾ, ਬਲਕਾਰ ਸਿੰਘ ਲਖਵਿੰਦਰ ਸਿੰਘ ਲੱਖਾ ਆਦਿ ਨੇ ਸਵ. ਗੁਰਮੀਤ ਕੌਰ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ |

ਪਿਛਲੀ ਖ਼ਬਰ ਪੁਲਿਸ ਚੌਕੀ ਭੰਗਾਲਾ ਵਿਖੇ ਡੇਂਗੂ ਜਾਗਰੂਕ ਕੈਂਪ ਲਗਾਇਆ <br/> ਅਗਲੀ ਖ਼ਬਰ ਬਾਠ ਇੰਟਰਲਾਕ ਟਾਈਲ ਦੇ ਡਾਇਰੈਕਟਰ ਨੇ ਹੰਬੜਾਂ 'ਚ ਟੈਂਕੀ ਨੂੰ ਨਵਾਂ ਸਬਮਰਸੀਬਲ ਪੰਪ ਲਗਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।