17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਧੀਰਜ ਵਿਸ਼ਿਸ਼ਟ ਦਾ ਸਨਮਾਨ <br/>

ਅਜੀਤ ਡੈਸਕ 21-07-2025
ਹੁਸ਼ਿਆਰਪੁਰ, 20 ਜੁਲਾਈ (ਹਰਪ੍ਰੀਤ ਕੌਰ)-ਸਰਕਾਰੀ ਐਲੀਮੈਂਟਰੀ ਸਕੂਲ ਜਲਾਲਪੁਰ ਵਿਖੇ ਸਨਮਾਨ ਸਮਾਰੋਹ ਹੋਇਆ, ਜਿਸ ਦੌਰਾਨ ਸਕੂਲ ਮੈਨੇਜਮੈਂਟ ਕਮੇਟੀ ਵਲੋਂ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸ) ਧੀਰਜ ਵਿਸ਼ਿਸ਼ਟ ਨੂੰ ਸਿੱਖਿਆ ਦੇ ਖੇਤਰ 'ਚ ਪਾਏ ਸ਼ਾਨਦਾਰ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ | ਸਮਾਰੋਹ 'ਚ ਸਹਾਇਕ ਜ਼ਿਲ੍ਹਾ ਸਮਾਰਟ ਸਕੂਲ ਕੋਆਰਡੀਨੇਟਰ ਸਤੀਸ਼ ਕੁਮਾਰ, ਰਜਨੀਸ਼ ਗੁਲਿਆਨੀ, ਕੁਲਜੀਤ ਸਿੰਘ, ਜਸਵੰਤ ਸਿੰਘ ਭੋਗਲ, ਜਗਮੀਤ ਸਿੰਘ ਸੇਠੀ, ਸੰਦੀਪ ਸ਼ਰਮਾ, ਪ੍ਰਵੀਨ ਗੁਲਿਆਨੀ, ਸੈਂਟਰ ਹੈਡ ਟੀਚਰ ਜਸਵਿੰਦਰ ਕੌਰ, ਹੈਡ ਟੀਚਰ ਰਜਵਿੰਦਰ ਕੌਰ, ਸੁਖਵਿੰਦਰ ਸਿੰਘ, ਮੰਗਤ ਰਾਮ, ਅਸ਼ਵਨੀ ਕੁਮਾਰ, ਮੀਨਾ ਕੁਮਾਰੀ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਕਾਲੋਵਾਲ ਵਿਖੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਸੰਬੰਧੀ ਜਾਗਰੂਕਤਾ ਕੈਂਪ <br/> ਅਗਲੀ ਖ਼ਬਰ ਸੁਖਜੀਤ ਕੌਰ ਪੂਨੀਆ ਬਣੇ ਸੇਵਾ ਸੁਸਾਇਟੀ ਬੰਗਾ ਦੇ ਸਲਾਹਕਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।