17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸੁਸਾਇਟੀ ਮੈਂਬਰਾਂ ਦੇ ਸਹਿਯੋਗ ਨਾਲ ਫੋਰਸ ਟ੍ਰੈਵਲਰ ਦੀ ਐਂਬੂਲੈਂਸ ਲਈ <br/>

ਅਜੀਤ ਡੈਸਕ 21-07-2025
ਗੜ੍ਹਦੀਵਾਲਾ, 20 ਜੁਲਾਈ (ਚੱਗਰ)-ਗੁਰੂ ਮਾਨਿਓ ਗ੍ਰੰਥ ਸੇਵਾ ਸੁਸਾਇਟੀ ਵਲੋਂ ਫੋਰਸ ਟ੍ਰੈਵਲਰ ਦੀ ਐਬੂਲੈਂਸ ਐਨ.ਆਰ ਆਈ. ਵੀਰਾਂ ਅਤੇ ਸੁਸਾਇਟੀ ਮੈਂਬਰਾਂ ਦੇ ਸਹਿਯੋਗ ਨਾਲ ਲਈ ਗਈ ਹੈ | ਜਿਸ ਦਾ ਉਦਘਾਟਨ ਗੁਰਦੁਆਰਾ ਗਰਨਾ ਸਾਹਿਬ ਵਿਖੇ ਗੁਰੂ ਸਾਹਿਬ ਦੇ ਚਰਨਾਂ 'ਚ ਅਰਦਾਸ ਬੇਨਤੀ ਕਰਕੇ ਕੀਤਾ ਗਿਆ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸਤਪਾਲ ਸਿਘ ਨੇ ਦੱਸਿਆ ਕਿ ਇਸ 'ਚ ਵਿਸ਼ੇਸ਼ ਯੋਗਦਾਨ ਸਤਿੰਦਰ ਸਿੰਘ ਮਿੱਠੀ ਵਲੋਂ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਇਹ ਐਂਬੂਲੈਂਸ ਮਾਨਵਤਾ ਦੀ ਸੇਵਾ ਲਈ 24 ਘੰਟੇ ਹਾਜ਼ਰ ਰਹੇਗੀ | ਇਸ ਮੌਕੇ ਦੇ ਐਮ.ਐਲ.ਏ. ਕਰਮਵੀਰ ਸਿੰਘ ਘੁੰਮਣ, ਰਾਜਵਿੰਦਰ ਸਿੰਘ ਰਾਜਾ ਜਿਲਾ ਯੂਥ ਪ੍ਰਧਾਨ ਆਪ, ਸਰਬਜੀਤ ਸਿੰਘ ਟੇਰਕਿਆਣਾ ਮੈਨੇਜਰ ਗੁਰਦੁਆਰਾ ਗਰਨਾ ਸਾਹਿਬ, ਬਾਬਾ ਲਸ਼ਕਰ ਸਿੰਘ ਭੂਰੀ ਵਾਲੇ, ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਭਾਈ ਜਸਵਿੰਦਰ ਸਿੰਘ ਧੁੱਗਾ, ਗੁਰਦਿਆਲ ਸਿੰਘ, ਦਿਲਪ੍ਰੀਤ ਸਿੰਘ, ਸਤਪਾਲ ਸਿੰਘ ਭੰਗੂ, ਸਤਪਾਲ ਸਿੰਘ ਬਿੱਟੂ, ਗੁਰਪ੍ਰੀਤ ਸਿੰਘ ਗੋਰਾ, ਸੁਖਦੀਪ ਸਿੰਘ ਬੈਂਸ, ਹਰਪ੍ਰੀਤ ਸਿੰਘ ਗੋਲਡੀ, ਪੁਸ਼ਪੀਤ ਸਿੰਘ ਹੈਰੀ, ਤਰਨਜੀਤ ਸਿੰਘ, ਕੁਲਵਿੰਦਰ ਸਿੰਘ ਸਾਬੀ ਯੂਥ ਕਾਂਗਰਸ, ਮਨਜੋਤ ਸਿੰਘ, ਪਰਮਜੀਤ ਸਿੰਘ, ਸੌਦਾਗਰ ਸਿੰਘ, ਜਸਵਿੰਦਰ ਸਿੰਘ, ਭੁਪਿੰਦਰ ਸਿੰਘ, ਕਰਨਵੀਰ ਸਿੰਘ ਅਤੇ ਹੋਰ ਸੁਸਾਇਟੀ ਮੈਂਬਰ ਹਾਜਰ ਸਨ |

ਪਿਛਲੀ ਖ਼ਬਰ ਫੁੱਟਬਾਲ ਟੂਰਨਾਮੈਂਟ 'ਚ ਲਵਲੀ ਯੂਨੀਵਰਸਿਟੀ ਬਣੀ ਚੈਂਪੀਅਨ <br/> ਅਗਲੀ ਖ਼ਬਰ ਹਜ਼ਰਤ ਬਾਬਾ ਸ਼ਾਮੀ ਸ਼ਾਹ ਸ਼ਾਮਚੁਰਾਸੀ ਦੀ ਪ੍ਰਬੰਧਕ ਕਮੇਟੀ ਦਾ ਗਠਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।