29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਮੂਰਤੀ ਸਥਾਪਨਾ ਦਿਵਸ ਮੌਕੇ ਧਾਰਮਿਕ ਸਮਾਗਮ ਅੱਜ <br/>

ਅਜੀਤ ਡੈਸਕ 22-07-2025
ਪੰਸੀ ਕੰਢੀ, 21 ਜੁਲਾਈ (ਜਗਤਾਰ ਸਿੰਘ ਰਜਪਾਲਮਾ)- ਪਿੰਡ ਜਮਸ਼ੇਰ ਚਠਿਆਲਿਆਂ ਵਿਖੇ ਸਥਿਤ ਪੀਰ ਬਾਬਾ ਮੀਰਾ ਸ਼ਾਹ ਦੇ ਦਰਬਾਰ 'ਤੇ ਪੀਰ ਬਾਬਾ ਲੱਖ ਦਾਤਾ, ਹਨੂਮਾਨ ਜੀ ਅਤੇ ਬਾਬਾ ਭੈਰੋ ਨਾਥ ਦੀਆਂ ਮੂਰਤੀਆਂ ਦਾ ਸਥਾਪਨਾ ਦਿਵਸ ਅੱਜ ਮਿਤੀ 22 ਜੁਲਾਈ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਇਸ ਸੰਬੰਧੀ ਸਿੱਧ ਬਾਬਾ ਅਵਤਾਰ ਨਾਥ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਧਾਰਮਿਕ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਚਾਦਰ ਚੜ੍ਹਾਈ ਜਾਵੇਗੀ | ਉਪਰੰਤ ਦਰਬਾਰ ਵਿਖੇ ਸਥਾਪਤ ਮੂਰਤੀਆਂ ਦੀ ਪੂਰੇ ਵਿਧੀ ਵਿਧਾਨਾਂ ਨਾਲ ਪੂਜਾ ਰਚਨਾ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਧਾਰਮਿਕ ਸਮਾਗਮ ਦੌਰਾਨ ਜਿੱਥੇ ਵੱਖ-ਵੱਖ ਭਜਨ ਮੰਡਲੀਆਂ ਆਪਣੇ ਭਜਨਾਂ ਰਾਹੀਂ ਸੰਗਤਾਂ ਨੂੰ ਮੰਤਰ ਮੁਗਧ ਕਰਨਗੀਆਂ |

ਪਿਛਲੀ ਖ਼ਬਰ ਐਕਸ ਸੈਂਟਰਲ ਆਰਮਡ ਪੁਲਿਸ ਫੋਰਸ ਪਰਸੋਨਲ ਵੈਲਫੇਅਰ ਐਸੋਸੀਏਸ਼ਨ ਦੇ ਵਫ਼ਦ ਨੇ ਵਧੀਕ ਡਾਇਰੈਕਟਰ ਸੀ.ਜੀ.ਐਸ.ਐਸ. ਚੰਡੀਗੜ੍ਹ... ਅਗਲੀ ਖ਼ਬਰ ਲਾਇਨਜ਼ ਕਲੱਬ ਨੇ ਗਊਸ਼ਾਲਾ ਫਲਾਹੀ 'ਚ ਲਗਾਏ ਬੂਟੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।