01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਮਹੰਤ ਰਮਿੰਦਰ ਦਾਸ ਦਾ ਵਿਦੇਸ਼ ਦੌਰੇ ਤੋਂ ਵਾਪਸ ਹੁਸ਼ਿਆਰਪੁਰ ਪਹੁੰਚਣ 'ਤੇ ਸਵਾਗਤ

ਅਜੀਤ ਡੈਸਕ 19-10-2025
ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ)-ਡੇਰਾ ਬਾਬਾ ਚਰਨਸ਼ਾਹ ਬਹਾਦਰਪੁਰ ਦੇ ਮਹੰਤ ਰਮਿੰਦਰ ਦਾਸ, ਜੋ ਅੱਜ ਵਿਦੇਸ਼ ਦੌਰੇ ਤੋਂ ਵਾਪਸ ਪਰਤੇ ਹਨ, ਉਨ੍ਹਾਂ ਦਾ ਹੁਸ਼ਿਆਰਪੁਰ ਵਿਖੇ ਪਹੁੰਚਣ 'ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ | ਇਸ ਮੌਕੇ ਮਹੰਤ ਰਮਿੰਦਰ ਦਾਸ ਨੇ ਕਿਹਾ ਕਿ ਵਿਦੇਸ਼ 'ਚ ਦੌਰੇ ਦੌਰਾਨ ਉਨ੍ਹਾਂ ਸੰਗਤਾਂ ਨੂੰ ਬਾਬਾ ਸ੍ਰੀਚੰਦ ਜੀ ਦੇ ਜੀਵਨ ਫ਼ਲਸਫ਼ੇ ਤੇ ਵਿਚਾਰਧਾਰਾ ਸੰਬੰਧੀ ਜਾਣੂ ਕਰਵਾਉਂਦਿਆਂ ਬਾਬਾ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਰਵੇਸ਼ ਸਿੰਘ ਸਿਵਲ ਜੱਜ, ਮਹੰਤ ਮੋਹਨ ਦਾਸ, ਕ੍ਰਿਸ਼ਨ ਗੋਪਾਲ, ਜਰਨੈਲ ਸਿੰਘ, ਜਗਤਾਰ ਸਿੰਘ, ਸੁਰਿੰਦਰ ਪਰਾਸ਼ਰ, ਸੰਜੀਵ ਮਿਸ਼ਰਾ, ਆਨੰਦ ਅਗਰਵਾਲ, ਨਰੇਸ਼ ਆਨੰਦ, ਤਰੁਣ ਓਹਰੀ, ਸਤਵੀਰ ਸਿੰਘ, ਕੁਲਜੀਤ ਵਾਲੀਆ, ਓਮ ਪ੍ਰਕਾਸ਼ ਸੂਰੀ, ਜਸਵਿੰਦਰ ਸਿੰਘ, ਵਿਨੋਦ ਪਰਮਾਰ, ਪੰਡਿਤ ਨਰੇਸ਼ ਕੁਮਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸਾਬਕਾ ਸਰਪੰਚ ਤੇ ਉਸ ਦੇ ਪੁੱਤਰ ਸਮੇਤ ਇਕ ਹੋਰ ਸਾਥੀ 'ਤੇ ਝੂਠਾ ਪਰਚਾ ਦਰਜ ਕਰਨ 'ਤੇ ਅਕਾਲੀ ਆਗੂਆਂ ਦਾ ਇਕੱਠ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।