07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਬੰਦੀ ਛੋੜ ਦਿਵਸ ਮੌਕੇ ਧਾਰਮਿਕ ਸਮਾਗਮ ਕੱਲ੍ਹ

ਅਜੀਤ ਡੈਸਕ 20-10-2025
ਕੋਟਫ਼ਤੂਹੀ, 19 ਅਕਤੂਬਰ (ਅਟਵਾਲ)-ਪਿੰਡ ਰਸੂਲਪੁਰ ਵਿਖੇ ਸਿੰਘ ਸ਼ਹੀਦਾਂ ਗਰੂਨੇ ਵਾਲਿਆਂ ਦੇ ਅਸਥਾਨ ਤੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਵਾਸੀਆਂ, ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਬੰਦੀ ਛੋੜ ਦਿਵਸ ਮੌਕੇ ਸਾਲਾਨਾ ਧਾਰਮਿਕ ਸਮਾਗਮ 21 ਅਕਤੂਬਰ ਨੂੰ ਕਰਵਾਏ ਜਾ ਰਹੇ ਹਨ | ਇਸ ਸੰਬੰਧੀ ਪ੍ਰਧਾਨ ਲਖਵੀਰ ਸਿੰਘ ਰਸੂਲਪੁਰ, ਹਰਮਨ ਸਿੰਘ ਬੌਬੀ, ਰਵਿੰਦਰ ਸਿੰਘ ਬੋਹਣ, ਅਵੀਜੋਤ ਸਿੰਘ ਬਿੱਲਾ, ਮਨਪ੍ਰੀਤ ਸਿੰਘ, ਜਰਨੈਲ ਸਿੰਘ, ਲਵਪ੍ਰੀਤ ਸਿੰਘ, ਸਰਵਣ ਸਿੰਘ ਰਸੂਲਪੁਰ, ਸਰਪੰਚ ਅਮਰਜੀਤ ਸਿੰਘ, ਦਲਵਿੰਦਰ ਸਿੰਘ ਆਦਿ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ | ਉਪਰੰਤ ਧਾਰਮਿਕ ਸਮਾਗਮ 'ਚ ਭਾਈ ਵੀਰ ਜਤਿੰਦਰ ਸਿੰਘ ਮਲਿਕਪੁਰ ਵਾਲੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕਰਨਗੇ |
ਪਿਛਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਦੀ ਵਿਦਿਆਰਥਣ ਗੁਰਲੀਨ ਕੌਰ ਦੀ ਨੈਸ਼ਨਲ ਸ਼ੂਟਿੰਗ ਚੈਂਪੀਅਨਸ਼ਿਪ ਲਈ ਚੋਣ ਅਗਲੀ ਖ਼ਬਰ ਆਦੇਸ਼ ਇੰਟਰਨੈਸ਼ਨਲ ਸਕੂਲ ਮਿਆਣੀ 'ਚ ਦੀਵਾਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।