26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਐਡ. ਧਾਮੀ ਦੇ ਪੰਜਵੀਂ ਵਾਰ ਪ੍ਰਧਾਨ ਬਣਨ ਨਾਲ ਸਿੱਖਾਂ 'ਚ ਖ਼ੁਸ਼ੀ ਦੀ ਲਹਿਰ - ਜਥੇਦਾਰ ਗੇਰਾ

ਅਜੀਤ ਡੈਸਕ 06-11-2025
ਮੁਕੇਰੀਆਂ, 5 ਨਵੰਬਰ (ਰਾਮਗੜ੍ਹੀਆ)- ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਪੰਜਵੀਂ ਵਾਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਧਾਨ ਬਣਨ ਨਾਲ ਸਮੂਹ ਸਿੱਖ ਪੰਥ ਵਿਚ ਭਾਰੀ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੁਰੂ ਨਾਨਕ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਕਿਰਪਾਲ ਸਿੰਘ ਗੇਰਾ ਨੇ ਕੀਤਾ | ਉਨ੍ਹਾਂ ਕਿਹਾ ਐਡ. ਧਾਮੀ ਦੀ ਇਹ ਬੇਮਿਸਾਲ ਜਿੱਤ ਇਹ ਸਾਬਤ ਕਰਦੀ ਹੈ ਕਿ ਉਹ ਸਾਰੀਆਂ ਧਿਰਾਂ ਦੇ ਸਰਬ ਪ੍ਰਮਾਣਿਤ ਪ੍ਰਧਾਨ ਹਨ | ਉਨ੍ਹਾਂ ਹੋਰਨਾਂ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਥ ਦੀ ਬਿਹਤਰੀ ਵਾਸਤੇ ਸ਼ੋ੍ਰਮਣੀ ਅਕਾਲੀ ਦਲ ਵਿਚ ਵਾਪਸ ਆਉਣ ਤਾਂ ਜੋ ਪੰਥ ਵਿਰੋਧੀ ਤਾਕਤਾਂ ਨਾਲ ਇੱਕਜੁੱਟ ਹੋ ਕੇ ਲੜਿਆ ਜਾ ਸਕੇ |

ਪਿਛਲੀ ਖ਼ਬਰ ਸਵ. ਬੂਟਾ ਸਿੰਘ ਖ਼ਿਲਾਫ਼ ਰਾਜਾ ਵੜਿੰਗ ਵਲੋਂ ਕੀਤੀ ਟਿੱਪਣੀ ਦਾ ਖ਼ਮਿਆਜ਼ਾ ਪੂਰੀ ਕਾਂਗਰਸ ਪਾਰਟੀ ਨੂੰ ਭੁਗਤਣਾ ਪਵੇਗਾ –... ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।