20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਧਾਮੀ ਦੇ ਸ਼੍ਰੋਮਣੀ ਕਮੇਟੀ ਦੇ 5ਵੀਂ ਵਾਰ ਪ੍ਰਧਾਨ ਬਣਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ <br/>

ਅਜੀਤ ਡੈਸਕ 07-11-2025

ਹਰਿਆਣਾ, 6 ਨਵੰਬਰ (ਹਰਮੇਲ ਸਿੰਘ ਖੱਖ)-ਸ: ਹਰਜਿੰਦਰ ਸਿੰਘ ਧਾਮੀ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 5ਵੀਂ ਵਾਰ ਪ੍ਰਧਾਨ ਬਣਨ 'ਤੇ ਹਲਕਾ ਸ਼ਾਮਚੁਰਾਸੀ ਦੇ ਅਕਾਲੀ ਆਗੂਆਂ ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਹੈ | ਇਸ ਮੌਕੇ ਹਰਦੇਵ ਸਿੰਘ ਕੋਠੇ ਜੱਟਾਂ, ਪਰਮਜੀਤ ਸਿੰਘ ਪੰਮੀ ਸਰਕਲ ਪ੍ਰਧਾਨ ਭੂੰਗਾ, ਪਿ੍ੰ: ਹਰਜਿੰਦਰ ਸਿੰਘ, ਭਾਈ ਹਰਪ੍ਰੀਤ ਸਿੰਘ, ਪ੍ਰੋ. ਸੰਦੀਪ ਸਿੰਘ ਸੀਕਰੀ ਇੰਚਾਰਜ ਹਲਕਾ ਸ਼ਾਮਚੁਰਾਸੀ, ਦੇਸ ਰਾਜ ਸਿੰਘ ਧੁੱਗਾ ਸਾਬਕਾ ਮੁੱਖ ਸੰਸਦੀ ਸਕੱਤਰ, ਪਿ੍ੰਸੀਪਲ ਰਣਜੀਤ ਸਿੰਘ ਧਨੋਆ, ਪਿ੍ੰਸੀਪਲ ਰੀਟਾ ਸੈਣੀ, ਜੋਗਿੰਦਰ ਸਿੰਘ, ਪ੍ਰਭਦੀਪ ਸਿੰਘ, ਭਾਈ ਰੇਸ਼ਮ ਸਿੰਘ ਖ਼ਾਲਸਾ, ਸਰਪੰਚ ਸਤਪਾਲ ਸਿੰਘ ਭੁਲਾਣਾ, ਮੁਕੇਸ਼ ਕੁਮਾਰ ਹਰਿਆਣਾ, ਸੁਖਵਿੰਦਰ ਸਿੰਘ ਰਿਆੜ, ਗੁਰਜੀਤ ਸਿੰਘ ਨੀਲਾ ਨਲੋਆ, ਅਮਰਜੀਤ ਸਿੰਘ ਕੰਗ, ਜਸਪਾਲ ਸਿੰਘ ਚੱਕ ਗੁੱਜਰਾਂ, ਅਵਤਾਰ ਸਿੰਘ ਤਾਰੀ, ਹਰਮਿੰਦਰ ਸਿੰਘ ਕੰਗ, ਅਮਰਜੀਤ ਸਿੰਘ ਨੀਲਾ ਨਲੋਆ, ਪਰਮਜੀਤ ਸਿੰਘ ਬੈਂਸ, ਮਨਜੀਤ ਸਿੰਘ ਭਾਟੀਆ, ਸੂਬੇ. ਗੁਰਭਜਨ ਸਿੰਘ ਆਦਿ ਨੇ ਵੀ ਵਧਾਈ ਦਿੱਤੀ |

ਪਿਛਲੀ ਖ਼ਬਰ ਗੜ੍ਹਦੀਵਾਲਾ ਵਿਖੇ ਰਾਜਾ ਵੜਿੰਗ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਨਨਕਾਣਾ ਸਾਹਿਬ ਮੱਥਾ ਟੇਕਣ ਜਾ ਰਹੇ ਹਿੰਦੂ ਸਮਾਜ ਨੂੰ ਰੋਕਣਾ ਪਾਕਿ ਦੀ ਘਟੀਆ ਕਰਤੂਤ-ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।