20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਅੰਤਰਰਾਜੀ ਬਲਾਇੰਡ ਟੀ-20 ਕਿ੍ਕਟ ਟੂਰਨਾਮੈਂਟ ਅੱਜ

ਅਜੀਤ ਡੈਸਕ 07-11-2025
ਹੁਸ਼ਿਆਰਪੁਰ, 6 ਨਵੰਬਰ (ਬਲਜਿੰਦਰਪਾਲ ਸਿੰਘ)-ਡਿਸੇਬਲਡ ਪਰਸਨ ਵੈਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਅੰਤਰਰਾਜੀ ਬਲਾਇੰਡ ਟੀ-20 ਕਿ੍ਕਟ ਟੂਰਨਾਮੈਂਟ 7 ਨਵੰਬਰ ਨੂੰ ੁੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਸੰਦੀਪ ਸ਼ਰਮਾ ਤੇ ਜਨਰਲ ਸਕੱਤਰ ਰਾਜ ਕੁਮਾਰ ਨੇ ਦੱਸਿਆ ਕਿ ਇਸ ਟੂਰਨਾਮੈਂਟ 'ਚ ਚਾਰ ਸੂਬਿਆਂ ਪੰਜਾਬ, ਹਰਿਆਣਾ, ਉੱਤਰਾਖੰਡ ਤੇ ਹਿਮਾਚਲ ਪ੍ਰਦੇਸ਼ ਤੋਂ ਟੀਮਾਂ ਹਿੱਸਾ ਲੈਣਗੀਆਂ | ਪਹਿਲਾ ਮੈਚ ਪੰਜਾਬ ਤੇ ਉੱਤਰਾਖੰਡ ਦੇ ਵਿਚਕਾਰ, ਦੂਜਾ ਮੈਚ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਦੇ ਵਿਚਕਾਰ ਹੋਵੇਗਾ, ਜਦਕਿ ਤੀਜਾ ਮੈਚ ਹਾਰੀਆਂ ਹੋਈਆਂ ਟੀਮਾਂ ਵਿਚਕਾਰ ਖੇਡਿਆ ਜਾਵੇਗਾ | ਟੂਰਨਾਮੈਂਟ ਦਾ ਉਦਘਾਟਨ ਸਵੇਰੇ 10 ਵਜੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਲੋਂ ਕੀਤਾ ਜਾਵੇਗਾ |
ਪਿਛਲੀ ਖ਼ਬਰ ਤਰਨ ਤਾਰਨ ਜ਼ਿਮਨੀ ਚੋਣ 'ਚ ਕਾਂਗਰਸ ਪਾਰਟੀ ਵੱਡੀ ਲੀਡ ਨਾਲ ਜਿੱਤੇਗੀ – ਪਿ੍ੰ. ਗੁਰਦਿਆਲ ਸਿੰਘ <br/> ਅਗਲੀ ਖ਼ਬਰ ਹਵਾ ਪ੍ਰਦੂਸ਼ਣ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਰਹਿਣ ਦੀ ਲੋੜ - ਡਾ. ਬਲਵੀਰ ਕੁਮਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।