21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸੰਤ ਜਵਾਲਾ ਸਿੰਘ ਦੀ ਬਰਸੀ ਸਮਾਗਮ 12 ਤੋਂ <br/>

ਅਜੀਤ ਡੈਸਕ 07-11-2025
ਹੁਸ਼ਿਆਰਪੁਰ, 6 ਨਵੰਬਰ (ਨਰਿੰਦਰ ਸਿੰਘ ਬੱਡਲਾ)-ਸੰਤ ਬਾਬਾ ਜਵਾਲਾ ਸਿੰਘ ਦੀ 68ਵੀਂ ਬਰਸੀ ਸਬੰਧੀ ਸਮਾਗਮ ਗੁਰਦੁਆਰਾ ਡੇਰਾ ਸੰਤਗੜ੍ਹ ਹਰਖੋਵਾਲ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 12 ਅਤੇ 13 ਨਵੰਬਰ ਨੂੰ ਮੁੱਖ ਸੇਵਾਦਾਰ ਸੰਤ ਬਾਬਾ ਅਮਰਜੀਤ ਸਿੰਘ ਮੁਖੀ ਹਰਖੋਵਾਲ ਸੰਪ੍ਰਦਾਇ ਦੀ ਦੇਖ-ਰੇਖ ਹੇਠ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਅਮਰਜੀਤ ਸਿੰਘ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ | ਉਨ੍ਹਾਂ ਦੱਸਿਆ ਕਿ 12 ਨਵੰਬਰ ਨੂੰ ਸ਼ਾਮ 6 ਵਜੇ ਤੋਂ 13 ਨਵੰਬਰ ਸ਼ਾਮ 4 ਵਜੇ ਤੱਕ ਕਥਾ-ਕੀਰਤਨ ਸਮਾਗਮ ਹੋਵੇਗਾ |

ਪਿਛਲੀ ਖ਼ਬਰ ਇੰਦਰਜੀਤ ਕੌਰ ਦਾ ਗਰੇਟ ਸਪੋਰਟਸ ਕਲਚਰਲ ਕਲੱਬ ਇੰਡੀਆ ਵਲੋਂ ਸਨਮਾਨ <br/> ਅਗਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਪਿੰਡ ਬੇਰਛਾ ਨੂੰ 1.50 ਲੱਖ ਰੁਪਏ ਦਾ ਚੈੱਕ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।