22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਆਕਸਫ਼ੋਰਡ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ <br/>

ਅਜੀਤ ਡੈਸਕ 19-11-2025
ਨੰਗਲ ਬਿਹਾਲਾਂ, 18 ਨਵੰਬਰ (ਵਿਨੋਦ ਮਹਾਜਨ)-ਆਕਸਫ਼ੋਰਡ ਵਰਲਡ ਸਕੂਲ ਸਹੌੜਾ ਡਡਿਆਲ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਪਿ੍ੰਸੀਪਲ ਸਰੋਜ ਬਾਲਾ ਦੀ ਅਗਵਾਈ ਹੇਠ ਕਰਵਾਇਆ ਗਿਆ | 2024-25 ਦੇ ਇਸ ਵਿੱਦਿਅਕ ਸੈਸ਼ਨ ਦੇ ਸਲਾਨਾ ਸਮਾਰੋਹ ਵਿਚ ਸਕੂਲ ਦੇ ਚੇਅਰਮੈਨ ਐਡਵੋਕੇਟ ਡਾਕਟਰ ਜੇ. ਐਸ. ਮਿਨਹਾਸ, ਪਿ੍ੰਸੀਪਲ ਸਰੋਜ ਬਾਲਾ ਨੇ ਸਕੂਲ ਵਿਚ ਸਿੱਖਿਆ ਅਤੇ ਖੇਡਾਂ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ, ਜਿਸ ਵਿਚ ਸਾਰੇ ਅਧਿਆਪਕ ਵਰਗ ਅਤੇ ਵਿਦਿਆਰਥੀਆਂ ਨੇ ਭਾਗ ਲਿਆ | ਅੰਤ ਵਿਚ ਚੇਅਰਮੈਨ ਡਾਕਟਰ ਜੇ.ਐਸ.ਮਿਨਹਾਸ ਨੇ ਵਿਦਿਆਰਥੀਆਂ ਨੂੰ ਸਿੱਖਿਆ ਦਾ ਮਹੱਤਵ ਦੱਸਦੇ ਹੋਏ ਜੀਵਨ ਵਿਚ ਸਦਾ ਅੱਗੇ ਵਧਣ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫਿਕੇਸ਼ਨ ਦੀਆਂ ਸਕੂਲਾਂ ਤੇ ਦਫਤਰਾਂ ਸਾਹਮਣੇ ਫੂਕੀਆਂ ਕਾਪੀਆਂ ਅਗਲੀ ਖ਼ਬਰ ਸਟੇਟ ਐਵਾਰਡੀ ਅਧਿਆਪਕ ਗੁਰਮੇਲ ਸੰਧਲ ਦੀ ਤੀਸਰੇ ਫਿਨਲੈਂਡ ਟਰੇਨਿੰਗ ਬੈਚ ਲਈ ਚੋਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।