18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸਰਕਾਰੀ ਕਾਲਜ ਦੇ ਆਕਾਸ਼ ਨੇ ਜਿੱਤਿਆ ਕਾਂਸੀ ਦਾ ਤਗਮਾ <br/>

ਅਜੀਤ ਡੈਸਕ 20-11-2025
ਹੁਸ਼ਿਆਰਪੁਰ, 19 ਨਵੰਬਰ (ਬਲਜਿੰਦਰਪਾਲ ਸਿੰਘ)-ਸਰਕਾਰੀ ਕਾਲਜ ਹੁਸ਼ਿਆਰਪੁਰ ਦੇ ਬੀ.ਏ.ਭਾਗ-ਪਹਿਲਾ ਦੇ ਵਿਦਿਆਰਥੀ ਆਕਾਸ਼ ਨੇ ਜਲੰਧਰ ਛਾਉਣੀ ਵਿਖੇ ਕਰਵਾਏ ਐਸ.ਜੀ.ਐਫ. ਕਲਾਸਿਕ ਸੀਜ਼ਨ-2 ਬਾਡੀ ਬਿਲਡਿੰਗ ਚੈਂਪੀਅਨਸ਼ਿਪ 2025 'ਚ ਸ਼ੁਰੂਆਤੀ 60 ਕਿਲੋਗ੍ਰਾਮ ਸ਼੍ਰੇਣੀ ਵਿਚ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ | ਪਿ੍ੰਸੀਪਲ ਡਾ. ਗਗਨਦੀਪ ਚੀਮਾ ਨੇ ਆਕਾਸ਼ ਨੂੰ ਉਸਦੇ ਸ਼ਲਾਘਾਯੋਗ ਪ੍ਰਦਰਸ਼ਨ ਲਈ ਵਧਾਈ ਦਿੱਤੀ ਅਤੇ ਸਰੀਰਕ ਸਿੱਖਿਆ ਵਿਭਾਗ ਦੀ ਮੁਖੀ ਡਾ. ਅਰੁਣਾ ਰਾਣੀ ਅਤੇ ਸਹਾਇਕ ਪ੍ਰੋਫੈਸਰ ਡਾ. ਪਰਮਜੀਤ ਕੌਰ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਖੇਡਾਂ ਵੱਲ ਲਗਾਤਾਰ ਪ੍ਰੇਰਿਤ ਕਰਨ ਅਤੇ ਉਨ੍ਹਾਂ ਨੂੰ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਵਾਲੇ ਹੁਨਰ-ਅਧਾਰਿਤ ਕੈਰੀਅਰ ਮਾਰਗ ਵਜੋਂ ਵੇਖਣ ਲਈ ਮਾਰਗ ਦਰਸ਼ਨ ਕੀਤਾ |

ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੂਚਨਾ ਤੇ ਸਹਾਇਤਾ ਕੇਂਦਰ ਸਥਾਪਿਤ -ਡੀ. ਸੀ. ਅਗਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਸਾਲਾਨਾ ਵਿਗਿਆਨ ਪ੍ਰਦਰਸ਼ਨੀ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।