18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸ੍ਰੀ ਅਨੰਦਪੁਰ ਸਾਹਿਬ ਵਿਖੇ ਸੂਚਨਾ ਤੇ ਸਹਾਇਤਾ ਕੇਂਦਰ ਸਥਾਪਿਤ -ਡੀ. ਸੀ.

ਅਜੀਤ ਡੈਸਕ 20-11-2025
ਹੁਸ਼ਿਆਰਪੁਰ, 19 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨੌਵੇਂ ਪਾਤਿਸਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੂਚਨਾ ਅਤੇ ਸਹਾਇਤਾ ਲਈ ਕੇਂਦਰ ਸਥਾਪਿਤ ਕੀਤਾ ਗਿਆ ਹੈ, ਜੋ ਕਿ 20 ਤੋਂ 30 ਨਵੰਬਰ ਤੱਕ 24 ਘੰਟੇ ਕੰਮ ਕਰੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਸੂਚਨਾ ਅਤੇ ਸਹਾਇਤਾ ਕੇਂਦਰ ਦਾ ਟੈਲੀਫ਼ੋਨ ਨੰਬਰ 01887-230350 ਹੈ | ਉਨ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਿਰਕਤ ਕਰਨ ਵਾਲੇ ਸ਼ਰਧਾਲੂਆਂ/ਸੰਗਤਾਂ ਦੀ ਸਹੂਲਤ ਲਈ ਇਹ ਨੰਬਰ ਜਾਰੀ ਕੀਤਾ ਗਿਆ ਹੈ |
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਸਰਕਾਰੀ ਕਾਲਜ ਦੇ ਆਕਾਸ਼ ਨੇ ਜਿੱਤਿਆ ਕਾਂਸੀ ਦਾ ਤਗਮਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।