18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

ਅਜੀਤ ਡੈਸਕ 20-11-2025
ਚੌਲਾਂਗ, 19 ਨਵੰਬਰ (ਸੁਖਦੇਵ ਸਿੰਘ)-ਤਪ ਅਸਥਾਨ ਸੰਤ ਬਾਬਾ ਸੁਤੇਹ ਪ੍ਰਕਾਸ਼ ਜੀ ਪਿੰਡ ਖੁਣਖੁਣ ਖ਼ੁਰਦ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਸੰਤ ਬਾਬਾ ਭੁਪਿੰਦਰ ਦਾਸ ਤੇ ਸੇਵਾਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਸੁਖਮਨੀ ਸਾਹਿਬ ਦੇ ਭੋਗ ਉਪਰੰਤ ਰਾਗੀ ਢਾਡੀ ਕਵੀਸ਼ਰ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ | ਜਦਕਿ ਮੁਫ਼ਤ ਹੋਮਿਓਪੈਥੀ ਮੈਡੀਕਲ ਕੈਂਪ ਵੀ ਲਗਾਇਆ ਗਿਆ | ਇਸ ਮੌਕੇ ਡਾ. ਮਨਜੀਤ ਸਿੰਘ ਚੋਟਾਲਾ, ਸ੍ਰੀਮਤੀ ਰੀਨਾ ਰਾਣੀ, ਦਰਸ਼ਨ ਸਿੰਘ, ਜਸਵਿੰਦਰ ਸਿੰਘ, ਗੁਰਨਾਮ ਸਿੰਘ, ਦੇਵ ਰਾਜ, ਕਰਮਚੰਦ, ਰਸ਼ਪਾਲ ਸਿੰਘ, ਬਖ਼ਸ਼ੀਸ਼ ਸਿੰਘ, ਸਿਮਰਪ੍ਰੀਤ ਸਿੰਘ, ਕੁਲਵਿੰਦਰ ਕੌਰ, ਲਖਵਿੰਦਰ ਕੌਰ, ਮਨਦੀਪ ਕੌਰ, ਬਿੰਦੂ ਚੋਟਾਲਾ, ਅਮਨਪ੍ਰੀਤ ਸਿੰਘ ਗਿੱਲ, ਸਚਿਨ ਅਰੋੜਾ, ਬਿੱਲਾ ਪੰਡਿਤ, ਬਲਵੀਰ ਸਿੰਘ, ਸਤਨਾਮ ਸਿੰਘ, ਮਨਜੀਤ ਕੌਰ, ਸਨਦੀਪ ਸਿੰਘ, ਕਾਕਾ, ਨੀਟਾ ਬੋਦਲ, ਹਨੀ ਢਿੱਲੋਂ, ਅਮਰੀਕ ਸਿੰਘ, ਗੁਰਨਾਮ ਸਿੰਘ, ਸਵਰਨ ਸਿੰਘ, ਹਰਬੰਸ ਸਿੰਘ, ਇੰਦਰਜੀਤ ਸਿੰਘ, ਊਸ਼ਾ ਰਾਣੀ, ਮਾ. ਬਲਵਿੰਦਰ ਸਿੰਘ, ਅਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ | ਇਸ ਮੌਕੇ ਸਮਾਜ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਅਹਿਮ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਚਾਹ ਪਕੌੜੇ ਤੇ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ |

ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਗਾਏ ਜਾ ਰਹੇ ਲੰਗਰ ਲਈ 31 ਟੀਨ ਰਿਫਾਇੰਡ ਦੇ ਭੇਜੇ <br/> ਅਗਲੀ ਖ਼ਬਰ ਪੰਡੋਰੀ ਖਜੂਰ ਦੇ ਵਿਦਿਆਰਥੀਆਂ ਦਾ 24ਵੀਆਂ ਸਟੇਟ ਲੈਵਲ ਅਥਲੈਟਿਕਸ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।