22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸਾਬਕਾ ਪ੍ਰਧਾਨ ਮੰਤਰੀ ਸਵ. ਇੰਦਰਾ ਗਾਂਧੀ ਦਾ ਜਨਮ ਦਿਨ ਮਨਾਇਆ

ਅਜੀਤ ਡੈਸਕ 21-11-2025
ਮੁਕੇਰੀਆਂ, 20 ਨਵੰਬਰ (ਰਾਮਗੜ੍ਹੀਆ)- ਬਲਾਕ ਕਾਂਗਰਸ ਕਮੇਟੀ ਦੀ ਮੀਟਿੰਗ ਬਲਾਕ ਪ੍ਰਧਾਨ ਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸਾਬਕਾ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਦਾ 108ਵਾਂ ਜਨਮ ਦਿਵਸ ਮਨਾਇਆ ਗਿਆ | ਬਲਾਕ ਪ੍ਰਧਾਨ ਰਵਿੰਦਰ ਸਿੰਘ ਨੇ ਉਨ੍ਹਾਂ ਦੀ ਜੀਵਨੀ ਵਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਬਤੌਰ ਪ੍ਰਧਾਨ ਮੰਤਰੀ ਦੇਸ ਲਈ ਬਹੁਤ ਵਧੀਆ ਕੰਮ ਕੀਤੇ ਅਤੇ ਦੇਸ਼ ਨੂੰ ਬਹੁਤ ਅੱਗੇ ਲੈ ਕੇ ਗਈ | ਬੁਲਾਰਿਆਂ ਨੇ ਉਨ੍ਹਾਂ ਦੇ ਕੰਮਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਉਨ੍ਹਾਂ ਨਾਲ ਰਮੇਸ਼ ਚੰਦ, ਗੁਰਧਿਆਨ ਸਿੰਘ, ਡਾ. ਕਰਤਾਰ ਸਿੰਘ, ਹੈਪੀ, ਵਿਪੁਲ ਸ਼ਰਮਾ, ਉਮੇਸ਼, ਮੋਹਨੀ, ਕਮਲਜੀਤ ਸਿੰਘ ਸਾਬਕਾ ਪ੍ਰਧਾਨ, ਬਿੱਟੂ ਵਾਲੀਆ ਆਦਿ ਕਾਂਗਰਸੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ 16ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ-ਪਿੰਡ ਪੱਧਰੀ ਫਾਈਨਲ ਮੁਕਾਬਲੇ ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ... ਅਗਲੀ ਖ਼ਬਰ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨਾਲ ਸ਼ਹੀਦੀ ਸ਼ਤਾਬਦੀ ਨਗਰ ਕੀਰਤਨ ਦਾ ਟਾਂਡਾ ਸ਼ਹਿਰ ਦੀਆਂ ਸਮੂਹ ਜਥੇਬੰਦੀਆਂ ਵਲੋਂ ਸਵਾਗਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।