15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਧਾਮੀ ਤੇ ਹੋਰਾਂ ਨੇ ਮਨਜੀਤ ਸਿੰਘ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ <br/>

ਅਜੀਤ ਡੈਸਕ 22-11-2025
ਅੱਡਾ ਸਰਾਂ, 21 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਸ਼੍ਰੋਮਣੀ ਅਕਾਲੀ ਦਲ ਸਰਕਲ ਅੱਡਾ ਸਰਾਂ ਦੇ ਪ੍ਰਧਾਨ ਮਨਜੀਤ ਸਿੰਘ ਦੀ ਪਤਨੀ ਪਰਮਜੀਤ ਕੌਰ ਦੇ ਅਕਾਲ ਚਲਾਣੇ 'ਤੇ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਰਮਜੀਤ ਕੌਰ ਦੇ ਅਕਾਲ ਚਲਾਣੇ ਨਾਲ ਨਾਂ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਤੇ ਇਸ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਦੀ ਚੜ•ਦੀ ਕਲਾ ਲਈ ਹਮੇਸ਼ਾ ਮਿਹਨਤ ਨਾਲ ਕੰਮ ਕੀਤਾ ਹੈ | ਇਸ ਮੌਕੇ ਜਸਵੰਤ ਸਿੰਘ ਚੌਟਾਲਾ, ਪ੍ਰਧਾਨ ਪਰਮਿੰਦਰ ਸਿੰਘ, ਸਕੱਤਰ ਜਗਜੀਤ ਸਿੰਘ ਲਾਲੀ, ਉਪ ਪ੍ਰਧਾਨ ਜਥੇਦਾਰ ਅਵਤਾਰ ਸਿੰਘ, ਹਰਭਜਨ ਸਿੰਘ ਢਿੱਲੋਂ, ਸਤਨਾਮ ਸਿੰਘ ਢਿੱਲੋਂ, ਗੁਰਕਮਲ ਸਿੰਘ ਸੋਢੀ, ਗੁਰਮੇਲ ਸਿੰਘ ਸੀਕਰੀ, ਇੰਦਰਜੀਤ ਸਿੰਘ, ਜਸਵੀਰ ਸਿੰਘ, ਗੁਰਵਿੰਦਰ ਸਿੰਘ, ਕੁਲਵੰਤ ਸਿੰਘ, ਜਸਪਾਲ ਸਿੰਘ, ਲੰਬੜਦਾਰ ਸੁੱਚਾ ਸਿੰਘ, ਸਤਵਿੰਦਰ ਸਿੰਘ, ਪ੍ਰਧਾਨ ਅਸ਼ਵਨੀ ਕੁਮਾਰ ਅੱਡਾ ਸਰਾਂ, ਤਰੁਣ ਕੌਸਲ ਤੇ ਇਲਾਕੇ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਮਦਰਦੀ ਪ੍ਰਗਟ ਕੀਤੀ |

ਪਿਛਲੀ ਖ਼ਬਰ ਸੜਕ 'ਤੇ ਪਏ ਖੱਡਿਆਂ ਦੀ ਮੁਰੰਮਤ ਜਲਦ ਕਰੇ ਸਰਕਾਰ - ਸ਼ੰਭੂ ਨਾਥ ਭਾਰਤੀ <br/> ਅਗਲੀ ਖ਼ਬਰ ਸ਼ਹੀਦੀ ਸ਼ਤਾਬਦੀ ਸੰਬੰਧੀ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਧਾਰਮਿਕ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।