20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਚੌਧਰੀ ਬਲਵੀਰ ਸਿੰਘ ਪਬਲਿਕ ਸਕੂਲ ਦੇ ਵੈਭਵ ਨੇ ਪੰਜਾਬ ਸਕੂਲ ਖੇਡਾਂ 'ਚ ਸੋਨੇ ਦਾ ਤਗਮਾ ਕੀਤਾ ਹਾਸਿਲ <br/>

ਅਜੀਤ ਡੈਸਕ 04-12-2025
ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਚੌਧਰੀ ਬਲਵੀਰ ਸਿੰਘ ਪਬਲਿਕ ਸਕੂਲ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਵੈਭਵ ਨੇ 69ਵੀਂਆਂ ਪੰਜਾਬ ਸਕੂਲ ਖੇਡਾਂ ਜੋ ਕਿ ਸੰਗਰੂਰ ਵਿਖੇ ਹੋਈ ਸਨ, 'ਚ ਕਿੱਕ ਬਾਕਸਿੰਗ ਮੁਕਾਬਲਿਆਂ 'ਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਿੰ੍ਰ. ਆਸਾਪੁਰ ਸਿੰਘ ਬੇਦੀ ਨੇ ਵੈਭਵ ਅਤੇ ਉਨ੍ਹਾਂ ਮਾਪਿਆਂ ਨੂੰ ਵਧਾਈ ਦਿੰਦਿਆਂ ਅੱਗੇ ਵੀ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਡੀ.ਏ.ਵੀ ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ ਅਤੇ ਚੌਧਰੀ ਬਲਵੀਰ ਸਿੰਘ ਪਬਲਿਕ ਸਕੂਲ ਦੇ ਮੈਨੇਜਰ ਡਾ. ਅਰਵਿੰਦ ਕੁਮਾਰ ਅਤੇ ਸਕੱਤਰ ਆਰ.ਐਮ.ਭੱਲਾ ਨੇ ਵੈਭਵ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਵਿਧਾਇਕ ਰਾਜਾ ਵਲੋਂ 2 ਕਰੋੜ 7.50 ਲੱਖ ਰੁਪਏ ਦੇ ਚੈੱਕ ਮਕਾਨ ਬਣਾਉਣ ਵਾਸਤੇ ਲਾਭਪਾਤਰੀਆਂ ਨੂੰ ਭੇਟ <br/> ਅਗਲੀ ਖ਼ਬਰ ਕੇ.ਵੀ.ਕੇ. ਬਾਹੋਵਾਲ ਨੇ ਝੋਨੇ ਦੇ ਸੁਚੱਜੇ ਪਰਾਲੀ ਪ੍ਰਬੰਧਨ ਸੰਬੰਧੀ ਵਿੱਦਿਅਕ ਦੌਰਾ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।