16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਨਸ਼ੀਲੇ ਪਾਊਡਰ ਸਮੇਤ 2 ਕਾਬੂ

ਅਜੀਤ ਡੈਸਕ 09-12-2025
ਹੁਸ਼ਿਆਰਪੁਰ, 8 ਦਸੰਬਰ (ਬਲਜਿੰਦਰਪਾਲ ਸਿੰਘ)-ਥਾਣਾ ਮਾਹਿਲਪੁਰ ਪੁਲਿਸ ਨੇ ਇਲਾਕੇ 'ਚ ਗਸ਼ਤ ਦੌਰਾਨ ਕਾਰ ਸਵਾਰ 2 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ 40 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ | ਕਥਿਤ ਦੋਸ਼ੀਆਂ ਦੀ ਪਹਿਚਾਣ ਚਰਨਜੀਤ ਸਿੰਘ ਉਰਫ਼ ਲੱਕੀ ਵਾਸੀ ਕੋਟਫ਼ਤੂਹੀ ਤੇ ਬਲਜੀਤ ਸਿੰਘ ਉਰਫ਼ ਬਿੱਲਾ ਵਾਸੀ ਸੂਨਾ ਵਜੋਂ ਹੋਈ ਹੈ |

ਪਿਛਲੀ ਖ਼ਬਰ ਨੌਜਵਾਨਾਂ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਨੂੰ 11000 ਰੁਪਏ ਦੀ ਰਾਸ਼ੀ ਭੇਟ ਅਗਲੀ ਖ਼ਬਰ ਵਿਦਿਆਰਥੀਆਂ ਨੂੰ ਵਿੱਦਿਅਕ ਗਤੀਵਿਧੀਆਂ ਪ੍ਰਤੀ ਉਤਸ਼ਾਹਿਤ ਕਰਨ ਦੀ ਲੋੜ - ਡਾ: ਰਾਜ ਕੁਮਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।