26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਸੰਮਤੀ ਚੋਣਾਂ ਨੂੰ ਲੈ ਕੇ ਟਿੰਮੀ ਦੀ ਅਗਵਾਈ 'ਚ ਕਸਬਾ ਹਾਜੀਪੁਰ ਦੇ ਬਾਜ਼ਾਰਾਂ 'ਚ ਪ੍ਰਚਾਰ <br/>

ਅਜੀਤ ਡੈਸਕ 10-12-2025
ਹਾਜੀਪੁਰ, 9 ਦਸੰਬਰ (ਜੋਗਿੰਦਰ ਸਿੰਘ)- ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ 'ਚ ਅਕਾਲੀ ਦਲ ਦੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਪਾਰਟੀ ਵਰਕਰਾਂ ਵਲੋਂ ਜਥੇਦਾਰ ਲਖਵਿੰਦਰ ਸਿੰਘ ਟਿੰਮੀ ਦੀ ਅਗਵਾਈ ਵਿਚ ਜ਼ਿਲ੍ਹਾ ਪਰਿਸ਼ਦ ਜੋਨ ਹਾਜੀਪੁਰ ਤੋਂ ਉਮੀਦਵਾਰ ਦੀਪਕ ਰਾਜ ਤੇ ਬਲਾਕ ਸੰਮਤੀ ਹਾਜੀਪੁਰ ਤੋਂ ਉਮੀਦਵਾਰ ਕੁਲਦੀਪ ਕੁਮਾਰ ਚੋਣ ਪ੍ਰਚਾਰ ਕੀਤਾ | ਇਸ ਮੌਕੇ ਲਖਵਿੰਦਰ ਸਿੰਘ ਟਿੰਮੀ ਨੇ ਕਿਹਾ ਕਿ ਸੰਮਤੀ ਚੋਣਾਂ ਵਿਚ ਅਕਾਲੀ ਦਲ ਦੇ ਉਮੀਦਵਾਰ ਭਾਰੀ ਵੋਟਾਂ ਨਾਲ ਜਿੱਤਣਗੇ | ਇਸ ਮੌਕੇ ਸਤੀਸ਼ ਕੁਮਾਰ ਲਾਡੀ, ਪਟਵਾਰੀ ਅਮਰਜੀਤ ਸਿੰਘ ਬਿੱਟੂ, ਡਾਬਰ ਸਿੰਘ, ਮਨਜੀਤ ਸਿੰਘ, ਬਲਜੀਤ ਸਿੰਘ, ਦਵਿੰਦਰ ਸਿੰਘ, ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਠੰਡਲ ਦੀ ਅਗਵਾਈ 'ਚ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ <br/> ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਨਸਬੰਦੀ ਪੰਦ੍ਹਰਵਾੜੇ ਸੰਬੰਧੀ ਸਨਮਾਨ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।