01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸਾਲਾਨਾ ਸ਼ਹੀਦੀ ਸਮਾਗਮ ਕੌਲਪੁਰ ਵਿਖੇ ਭਲਕੇ

ਅਜੀਤ ਡੈਸਕ 25-12-2025
ਨੰਗਲ ਬਿਹਾਲਾਂ, 24 ਦਸੰਬਰ (ਵਿਨੋਦ ਮਹਾਜਨ)- ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁੱਜਰ ਕੌਰ , ਚਾਰ ਸਾਹਿਬਜ਼ਾਦੇ ਅਤੇ ਪੋਹ ਮਹੀਨੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਸਮਰਪਿਤ ਸਲਾਨਾ ਸ਼ਹੀਦੀ ਸਮਾਗਮ 26 ਦਸੰਬਰ ਸ਼ੁੱਕਰਵਾਰ ਨੂੰ ਕਿਰਨਜੀਤ ਸਿੰਘ ਦੇ ਗ੍ਰਹਿ ਕੌਲਪੁਰ ਵਿਖੇ ਕਰਵਾਇਆ ਜਾ ਰਿਹਾ ਹੈ | ਸਮਾਗਮ ਸਵੇਰੇ 9 ਵਜੇ ਤੋਂ 1 ਵਜੇ ਤੱਕ ਹੋਵੇਗਾ | ਜਿਸ ਵਿਚ ਪ੍ਰਸਿੱਧ ਕੀਰਤਨੀ ਜਥੇ ਅਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ | ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤੇਗਾ |
ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਅਗਲੀ ਖ਼ਬਰ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਤਹਿਤ ਪਿੰਡ ਅਜੜਾਮ 'ਚ ਜਾਗਰੂਕਤਾ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।