01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਨਸ਼ੀਲੇ ਪਦਾਰਥਾਂ ਸਮੇਤ ਕਾਬੂ

ਅਜੀਤ ਡੈਸਕ 25-12-2025
ਹੁਸ਼ਿਆਰਪੁਰ, 24 ਦਸੰਬਰ (ਬਲਜਿੰਦਰਪਾਲ ਸਿੰਘ)-ਬੁੱਲੋ੍ਹਵਾਲ ਪੁਲਿਸ ਨੇ ਗਸ਼ਤ ਦੌਰਾਨ ਅਜੇ ਕੁਮਾਰ ਵਾਸੀ ਨਜ਼ਦੀਕ ਬਿਜਲੀ ਘਰ ਬੁੱਲੋ੍ਹਵਾਲ ਨੂੰ ਕਾਬੂ ਕਰ ਕੇ ਉਸ ਤੋਂ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ | ਪੁਲਿਸ ਨੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਹੁਸ਼ਿਆਰਪੁਰ ਨਾਲ ਜੁੜੇ ਸ਼ਾਇਰ ਮਹਿੰਦਰ ਦੀਵਾਨਾ ਦਾ ਦਿਹਾਂਤ <br/> ਅਗਲੀ ਖ਼ਬਰ ਸਾਲਾਨਾ ਸ਼ਹੀਦੀ ਸਮਾਗਮ ਕੌਲਪੁਰ ਵਿਖੇ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।