03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਗੁ. ਸ੍ਰੀ ਗਰਨਾ ਸਾਹਿਬ ਬੋਦਲ ਦੇ ਗ੍ਰੰਥੀ ਸਿੰਘ ਸਰਬਜੀਤ ਸਿੰਘ ਦਾ ਦਿਹਾਂਤ <br/>

ਅਜੀਤ ਡੈਸਕ 25-12-2025
ਦਸੂਹਾ, 24 ਦਸੰਬਰ (ਭੁੱਲਰ)- ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਦੇ ਗ੍ਰੰਥੀ ਭਾਈ ਸਰਬਜੀਤ ਸਿੰਘ ਦਾ ਦੇਹਾਂਤ ਹੋ ਗਿਆ | ਉਹ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸੀ | ਉਹ 45 ਵਰਿਆਂ ਦੇ ਸਨ | ਉਹ ਆਪਣੇ ਪਿੱਛੇ ਧਰਮ ਸੁਪਤਨੀ ਨਿਰਮਲਜੀਤ ਕੌਰ, ਸਪੁੱਤਰ ਸਿਮਰਨਜੀਤ ਸਿੰਘ ਅਤੇ ਜਸਪ੍ਰੀਤ ਸਿੰਘ ਛੱਡ ਗਏ ਹਨ | ਉਹਨਾਂ ਪਿਛਲੇ ਲੰਬੇ ਸਮੇਂ ਤੋਂ ਗੁਰਦੁਆਰਾ ਸ਼੍ਰੀ ਗਰਨਾ ਸਾਹਿਬ ਬੋਦਲ ਵਿਖੇ ਬਤੌਰ ਰਾਗੀ ਅਤੇ ਕਥਾਵਾਚਕ ਵਜੋਂ ਸੇਵਾਵਾਂ ਨਿਭਾਈਆਂ |ਉਨਾਂ ਦਾ ਅੰਤਿਮ ਸੰਸਕਾਰ ਪਿੰਡ ਬੋਦਲ ਵਿਖੇ ਧਾਰਮਿਕ ਰਸਮਾਂ ਨਾਲ ਕੀਤਾ ਗਿਆ | ਉਹਨਾਂ ਦੀ ਅੰਤਿਮ ਯਾਤਰਾ ਵਿੱਚ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ, ਗੁਰਪ੍ਰੀਤ ਸਿੰਘ ਬਿਕਾ ਚੀਮਾ, ਸਤਿੰਦਰ ਸਿੰਘ ਮਿੱਠੀ ਕੈਨੇਡਾ, ਰਾਜ ਗੁਰਸ਼ਰਨ ਸਿੰਘ ਬਲੱਗਣ, ਹਰਪਾਲ ਸਿੰਘ ਬਿੱਟਾ, ਗੁਰਦੀਪ ਕੌਰ ਬੋਦਲ, ਸੀਤਲ ਕੌਰ ਪ੍ਰਧਾਨ ਸਿੱਖੀ ਵਿਰਸਾ ਬਚਾਉ ਵੈਲਫੇਅਰ ਸੁਸਾਇਟੀ, ਬਾਬਾ ਲਸ਼ਕਰ ਸਿੰਘ, ਦਵਿੰਦਰ ਸਿੰਘ ਕਾਹਲੋ, ਇੰਸਪੈਕਟਰ ਧਰਮਿੰਦਰ ਸਿੰਘ ਟੋਨੀ, ਸਰਬਜੀਤ ਸਿੰਘ ਟੇਰਕਿਆਣਾ ਮੈਨੇਜਰ ਗੁਰਦੁਆਰਾ ਸ਼੍ਰੀ ਗਰਨਾ ਸਾਹਿਬ ਬੋਦਲ, ਗੁਰ ਬਿਕਰਮ ਸਿੰਘ ਬਾਜਵਾ, ਹਰਦੀਪ ਸਿੰਘ ਬੋਦਲ ਜਨਰਲ ਸਕੱਤਰ ਇਟਲੀ ਸ਼੍ਰੋਮਣੀ ਅਕਾਲੀ ਦਲ, ਸਤਨਾਮ ਸਿੰਘ ਮਛਿਆਣਾ, ਵੀਰ ਇੰਦਰ ਸਿੰਘ ਮਸ਼ਿਆਣਾ, ਜਸਬੀਰ ਸਿੰਘ ਰੰਧਾਵਾ, ਨਰਿੰਦਰ ਪਾਲ ਸਿੰਘ ਭਾਟੀਆ, ਦੀਦਾਰ ਸਿੰਘ ਕਾਲਾ ਬਲਾਕ ਸੰਮਤੀ ਮੈਂਬਰ, ਕੇਪੀ ਸਿੰਘ ਸੰਧੂ ਚੇਅਰਮੈਨ ਮਾਰਕੀਟ ਕਮੇਟੀ ਦਸੂਹਾ, ਕੁਲਵਿੰਦਰ ਸਿੰਘ, ਆਕਾਸ਼ਦੀਪ ਸਿੰਘ ਬੋਬੀ, ਬਲਜੀਤ ਸਿੰਘ ਕਲਸੀ, ਜਸਵਿੰਦਰ ਸਿੰਘ, ਮੰਗਲ ਸਿੰਘ, ਸਾਬਕਾ ਅਕਾਊਾਟੈਂਟ ਪਰਮਿੰਦਰ ਸਿੰਘ, ਗਿਆਨੀ ਸਲਵਿੰਦਰ ਸਿੰਘ, ਸਰਤਾਜ ਸਿੰਘ ਬਸਰਾਵਾਂ, ਕਲਿਆਣ ਸਿੰਘ, ਮਨਦੀਪ ਸਿੰਘ ਢੀਂਡਸਾ, ਅਮਨਦੀਪ ਸਿੰਘ ਮੂਨਕ, ਰਾਜਵਿੰਦਰ ਸਿੰਘ, ਕਿਰਨਜੀਤ ਸਿੰਘ ਕੌਲਪੁਰ, ਦਰਸ਼ਨ ਸਿੰਘ, ਅਮਨਪ੍ਰੀਤ ਸਿੰਘ ਮੰਨਾ, ਕਵੀ ਚੈਨ ਸਿੰਘ ਚੱਕਰਵਰਤੀ, ਅਰਵਿੰਦਰ ਸਿੰਘ ਅਰੋੜਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਖਸ਼ੀਅਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਗੁ. ਸ੍ਰੀ ਗਰਨਾ ਸਾਹਿਬ ਬੋਦਲ ਦੇ ਗ੍ਰੰਥੀ ਸਿੰਘ ਸਰਬਜੀਤ ਸਿੰਘ ਦਾ ਦਿਹਾਂਤ <br/> ਅਗਲੀ ਖ਼ਬਰ ਵਿਦਿਆਰਥੀ ਮਨਜਿੰਦਰ ਸਿੰਘ ਦੀ ਸੋਨਾਲੀਕਾ ਟਰੈਕਟਰ ਕੰਪਨੀ 'ਚ ਕੁਆਲਿਟੀ ਇੰਜੀਨੀਅਰ ਵਜੋਂ ਹੋਈ ਚੋਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।