11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਬਹਿਲ ਜਠੇਰਿਆਂ ਦੀ ਸਾਲਾਨਾ ਮੇਲ ਅੱਜ - ਅਸ਼ਵਨੀ ਬਹਿਲ <br/>

ਅਜੀਤ ਡੈਸਕ 28-12-2025
ਮੁਕੇਰੀਆਂ, 27 ਦਸੰਬਰ (ਰਾਮਗੜ੍ਹੀਆ)- ਬਹਿਲ ਜਠੇਰਿਆਂ ਦੀ ਸਲਾਨਾ ਮੇਲ ਅੱਜ 28 ਦਸੰਬਰ ਦਿਨ ਐਤਵਾਰ ਨੂੰ ਪੰਡੋਰੀ ਰੋਡ ਸ਼ਾਮਚੁਰਾਸੀ ਵਿਖੇ ਬਹੁਤ ਹੀ ਧੂਮ-ਧਾਮ ਅਤੇ ਸ਼ਰਧਾ ਨਾਲ ਮਨਾਈ ਜਾਵੇਗੀ ਅਤੇ ਇਕ ਵਿਸ਼ਾਲ ਧਾਰਮਿਕ ਇਕੱਠ ਕੀਤਾ ਜਾਵੇਗਾ | ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਅਸ਼ਵਨੀ ਬਹਿਲ ਮੁਕੇਰੀਆਂ ਨੇ ਦੱਸਿਆ ਕਿ ਸ਼ਾਮਚੁਰਾਸੀ ਵਿਖੇ ਇਸ ਧਾਰਮਿਕ ਇਕੱਠ ਦੌਰਾਨ ਸਵੇਰੇ ਮਨੁੱਖਤਾ ਦੀ ਭਲਾਈ ਲਈ ਹਵਨ ਯੱਗ ਕੀਤਾ ਜਾਵੇਗਾ ਅਤੇ ਕੀਰਤਨ ਤੋਂ ਬਾਅਦ ਇਕ ਵਿਸ਼ਾਲ ਲੰਗਰ ਲਗਾਇਆ ਜਾਵੇਗਾ |

ਪਿਛਲੀ ਖ਼ਬਰ ਗੁਰਦੁਆਰਾ ਦਸਮੇਸ਼ ਦਰਬਾਰ ਲਧਾਣਾ ਉੱਚਾ ਵਿਖੇ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਗੁਰਮਤਿ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।