09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਬੰਦ ਪਏ ਕੋਲਡ ਸਟੋਰ 'ਚੋਂ ਲੱਖਾਂ ਦਾ ਸਾਮਾਨ ਚੋਰੀ <br/>

ਅਜੀਤ ਡੈਸਕ 31-12-2025
ਅੱਡਾ ਸਰਾਂ, 30 ਦਸੰਬਰ (ਮਸੀਤੀ)-ਚੋਰਾਂ ਨੇ ਸੀਕਰੀ ਪਿੰਡ ਵਿਚ ਬੰਦ ਕੋਲਡ ਸਟੋਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਲੱਖਾਂ ਦਾ ਸਾਮਾਨ ਚੋਰੀ ਕਰ ਲਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਅਕਾਲੀ ਆਗੂ ਗੁਰਮੇਲ ਸਿੰਘ ਸੀਕਰੀ ਨੇ ਦੱਸਿਆ ਕਿ ਚੋਰਾਂ ਨੇ ਪਿੰਡ ਸੀਕਰੀ ਅੱਡਾ ਨੇੜੇ ਉਨ੍ਹਾਂ ਦਾ ਕੋਲਡ ਸਟੋਰ ਬੰਦ ਹੈ, ਜਿਸ 'ਚੋਂ ਚੋਰਾਂ ਵੱਲੋਂ ਮੋਟਰਾਂ ਅਤੇ ਹੋਰ ਤਾਂਬੇ ਦੇ ਸਾਮਾਨ ਚੋਰੀ ਕਰ ਲਏ ਗਏ | ਉਨ੍ਹਾਂ ਦੱਸਿਆ ਕਿ ਸਾਮਾਨ ਦੀ ਕੀਮਤ ਲਗਭਗ 12 ਲੱਖ ਰੁਪਏ ਬਣਦੀ ਹੈ | ਚੋਰੀ ਸੰਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਬਾ-ਅਦਾਲਤ ਸ੍ਰੀ ਮਾਨ ਤਹਿਸੀਲਦਾਰ ਸਾਹਿਬ ਕਮ ਸਹਾਇਕ ਕੁਲੈਕਟਰ ਦਰਜਾ ਅੱਵਲ ਮੁਕੇਰੀਆਂ ਅਗਲੀ ਖ਼ਬਰ ਹਾਜੀਪੁਰ ਪੁਲਿਸ ਵਲੋਂ ਚਾਈਨਾ ਡੋਰ ਦੇ ਗੱਟੂਆਂ ਸਮੇਤ ਵਿਅਕਤੀ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।