22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਮਾਈ ਭਾਗੋ ਕਾਲਜ ਰਾਮਗੜ੍ਹ ਵਿਖੇ ਸੈਮੀਨਾਰ

ਅਜੀਤ ਡੈਸਕ 02-06-2025
ਕੁਹਾੜਾ, 1 ਜੂਨ (ਸੰਦੀਪ ਸਿੰਘ ਕੁਹਾੜਾ)-ਭਾਗੋ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਰਾਮਗੜ੍ਹ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ¢ ਸੈਮੀਨਾਰ ਵਿਚ ਵਿਦਿਆਰਥੀਆਂ ਵਲੋਂ ਭਾਰੀ ਗਿਣਤੀ ਵਿਚ ਹਿੱਸਾ ਲਿਆ ਗਿਆ¢ ਇਸ ਮੌਕੇ ਵਿਦਿਆਰਥੀਆਂ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਅਤੇ ਸ਼ਹੀਦੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ¢ ਇਸ ਮੌਕੇ ਪਿ੍ੰਸੀਪਲ ਡਾ. ਸ਼ਿਖਾ ਢਲ ਵਲੋਂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਪ੍ਰਣਾਮ ਕਰਦਿਆਂ ਵਿਦਿਆਰਥੀਆਂ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਦੀਆਂ ਸਿੱਖਿਆਵਾਂ ਅਨੁਸਾਰ ਚੱਲਣ ਦੀ ਪ੍ਰੇਰਨਾ ਦਿੱਤੀ ਗਈ¢ ਇਸ ਮੌਕੇ ਸਕੂਲ ਪਿ੍ੰਸੀਪਲ ਮਨਜੀਤ ਸਿੰਘ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ¢
ਪਿਛਲੀ ਖ਼ਬਰ ਪਿੰਡ ਕੋਟ ਸੇਖੋਂ ਵਿਖੇ ਗੰਗਾ ਐਕਰੋਵੂਲਜ਼ ਲਿਮਟਿਡ ਵਲੋਂ ਡਾ. ਰਵਿੰਦਰ ਵਰਮਾ ਤੇ ਅੰਮਿ੍ਤ ਥਾਪਰ ਦੀ ਅਗਵਾਈ ਹੇਠ ਮੁਫ਼ਤ ਮੈ... ਅਗਲੀ ਖ਼ਬਰ ਬਲੌਜ਼ਮ ਕਾਨਵੈਂਟ ਸਕੂਲ ਵਿਖੇ 'ਵਰਲਡ ਨੋ ਤੰਬਾਕੂ ਡੇਅ' ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।