ਭੂੰਦੜੀ, 15 ਜੁਲਾਈ (ਕੁਲਦੀਪ ਸਿੰਘ ਮਾਨ)-ਪਿੰਡ ਭਰੋਵਾਲ ਕਲਾਂ ਵਿਖੇ ਸਮੂਹ ਗ੍ਰਾਮ ਪੰਚਾਇਤ, ਮੇਲਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੀਰ ਬਾਬਾ ਬਹਾਲ ਸ਼ੇਰ ਦੀ ਦਰਗਾਹ 'ਤੇ ਸਾਲਾਨਾ ਸੱਭਿਆਚਾਰਕ ਮੇਲਾ ਕਰਵਾਇਆ ਗਿਆ | ਇਸ ਮੇਲੇ ਵਿਚ ਹਾਜ਼ਰੀ ਲਗਵਾਉਣ ਲਈ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਹਲਕਾ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ, ਹਲਕਾ ਇੰਚਾਰਜ ਜਸਕਰਨ ਸਿੰਘ ਦਿਓਲ, ਪ੍ਰਧਾਨ ਪ੍ਰੇਮ ਸਿੰਘ ਸੇਖੋ ਬਾਸੀਆਂ, ਡਾਇਰੈਕਟਰ ਰਛਪਾਲ ਸਿੰਘ ਤਲਵਾੜਾ, ਸਮਾਜ ਸੇਵੀ ਹਰਪਾਲ ਸਿੰਘ ਹਾਂਸ ਸ਼ਾਮਿਲ ਹੋਏ ਅਤੇ ਉਨ੍ਹਾਂ ਕਿਹਾ ਇਹ ਧਰਤੀ ਗੁਰੂਆਂ, ਪੀਰਾਂ, ਰਹਿਬਰਾਂ ਦੀ ਧਰਤੀ ਹੈ, ਜਿਨ੍ਹਾਂ ਦੀ ਯਾਦ ਨੂੰ ਸਮਰਪਿਤ ਅਜਿਹੇ ਮੇਲੇ ਕਰਵਾਏ ਜਾਂਦੇ ਹਨ | ਇਹ ਮੇਲੇ ਸਾਡੇ ਪੁਰਾਤਨ ਸੱਭਿਆਚਾਰ ਦੀ ਨਿਸ਼ਾਨੀ ਹਨ | ਇਸ ਮੌਕੇ ਸਟੇਜ ਸੈਕਟਰੀ ਦੀ ਭੁੂਮਿਕਾ ਲੱਖੀ ਢੱਟ ਨੇ ਬਾਖੂਬੀ ਢੰਗ ਨਾਲ ਨਿਭਾਈ | ਇਸ ਮੌਕੇ ਮੌਕੇ ਲਾਭ ਰਾਜਸਥਾਨੀ-ਬੀਬਾ ਕਮਲ ਸ਼ੇਰਗਿੱਲ, ਨੀਤੂ ਵਿਰਕ, ਬਿੱਲਾ ਜੀ-ਬੀਬਾ ਦੀਪ ਅਮਨ, ਗੁਰਪ੍ਰੀਤ ਵਿੱਕੀ-ਬੀਬਾ ਜਸਪ੍ਰੀਤ ਜੱਸੀ, ਗਿੱਲ ਕਮਲ-ਬੀਬਾ ਨੀਲਮ ਭਿੰਡਰ, ਗਿੱਲ ਅਖਾੜੇ ਵਾਲਾ, ਬੀਬਾ ਅਮਨ ਅਰੋੜਾ, ਬਲਵਿੰਦਰ ਮਾਨ-ਬੀਬਾ ਪ੍ਰੀਤ ਕਲਮ, ਜੋਤ ਪੰਡੋਰੀ, ਦੀਪ ਬਾਸੀਆਂ, ਪਿੰਕੀ ਧਾਲੀਵਾਲ, ਹੁਸਨਪ੍ਰੀਤ ਹੰਸ ਆਦਿ ਕਲਾਕਾਰਾਂ ਨੇ ਖੂਬ ਰੰਗ ਬੰਨਿ੍ਹਆਂ | ਮੇਲਾ ਕਮੇਟੀ ਵਲੋਂ ਆਏ ਮਹਿਮਾਨਾਂ ਦਾ ਵਿਸ਼ੇਸ ਸਨਮਾਨ ਕੀਤਾ ਗਿਆ | ਇਸ ਮੌਕੇ ਚੇਅਰਮੈਨ ਮਨਜੀਤ ਸਿੰਘ ਭਰੋਵਾਲ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਸ਼ਬਦ ਕਹੇ | ਇਸ ਮੌਕ ਸਰਪ੍ਰਸਤ ਬਲਦੇਵ ਸਿੰਘ ਗਰੇਵਾਲ, ਚੇਅਰਮੈਨ ਮਨਜੀਤ ਸਿੰਘ ਭਰੋਵਾਲ, ਪ੍ਰਧਾਨ ਸੁਰਜੀਤ ਸਿੰਘ ਠੁਲੇਦਾਰ, ਮੀਤ ਪ੍ਰਧਾਨ ਮਨਦੀਪ ਸਿੰਘ, ਸਕੱਤਰ ਜਸਵਿੰਦਰ ਸਿੰਘ ਤੱਤਲਾ, ਸਰਪੰਚ ਕੁਲਦੀਪ ਸਿੰਘ ਪੱਪਾ, ਚਮਕੌਰ ਸਿੰਘ ਖ਼ਜ਼ਾਨਚੀ, ਸਾਬਕਾ ਸਰਪੰਚ ਪ੍ਰਦੀਪ ਸਿੰਘ ਤੱਤਲਾ, ਸਾਬਕਾ ਸਰਪੰਚ ਦਲਜੀਤ ਸਿੰਘ, ਪੰਚ ਅਜਮੇਰ ਸਿੰਘ, ਬਸੰਤ ਸਿੰਘ ਸੂਰਜ, ਮੀਤ ਪ੍ਰਧਾਨ ਮਨਦੀਪ ਸਿੰਘ, ਸੈਕਟਰੀ ਜਸਵਿੰਦਰ ਸਿੰਘ, ਪੰਚ ਦਰਸ਼ਨ ਸਿੰਘ, ਕੁਲਦੀਪ ਸਿੰਘ, ਦਲਜੀਤ ਸਿੰਘ ਦਿਓਲ, ਕੁਲਦੀਪ ਸਿੰਘ ਗਰੇਵਾਲ, ਪ੍ਰਧਾਨ ਕੇਵਲ ਸਿੰਘ, ਪੰਚ ਸੰਤੋਖ ਸਿੰਘ, ਪ੍ਰਧਾਨ ਦਵਿੰਦਰ ਸਿੰਘ ਤੱਤਲਾ, ਸਾਬਕਾ ਪ੍ਰਧਾਨ ਗੁਰਬਖਸ਼ ਸਿੰਘ, ਪ੍ਰਧਾਨ ਹਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਛਿੰਦਾ ਡੇਅਰੀ ਵਾਲੇ, ਦਰਸਦੀਪ ਸਿੰਘ ਆਸਟ੍ਰੇਲੀਆ, ਬਖਸ਼ੀਸ਼ ਸਿੰਘ, ਪੰਚ ਅਵਤਾਰ ਸਿੰਘ, ਨੰਬਰਦਾਰ ਜਗਤਾਰ ਸਿੰਘ, ਜਸਮੇਲ ਸਿੰਘ, ਬਲਜਿੰਦਰ ਸਿੰਘ ਮਾਣਕ, ਜੀਤਾ ਸਹਾਰਣ, ਰਵਿੰਦਰ ਸਿੰਘ, ਹਰਵਿੰਦਰ ਸਿੰਘੇ ਹਾਜ਼ਰ ਸਨ |