08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਮਨਸੂਰਾਂ ਵਿਖੇ ਅੱਖਾਂ ਦਾ ਜਾਂਚ ਕੈਂਪ ਭਲਕੇ

ਅਜੀਤ ਡੈਸਕ 17-07-2025
ਜੋਧਾਂ, 16 ਜੁਲਾਈ (ਗੁਰਵਿੰਦਰ ਸਿੰਘ ਹੈਪੀ)-ਨਰ ਸੇਵਾ ਨਰਾਇਣ ਸੇਵਾ ਮਿਸ਼ਨ ਨੂੰ ਸਮਰਪਿਤ ਪੁਨਰਜੋਤ ਆਈ ਬੈਂਕ ਸੁਸਾਇਟੀ ਵਲੋਂ ਪਿੰਡ ਮਨਸੂਰਾਂ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਭਲਕੇ 18 ਜੁਲਾਈ ਨੂੰ ਲਗਾਇਆ ਜਾ ਰਿਹਾ ਹੈ | ਇਸ ਸੰਬੰਧੀ ਡਾ. ਅੰਮਿ੍ਤਪਾਲ ਸਿੰਘ ਰਾਏਕੋਟ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਪ੍ਰਸਿੱਧ ਆਈ ਸਰਜਨ ਡਾਕਟਰ ਰਮੇਸ਼ ਨੈਸ਼ਨਲ ਐਵਾਰਡੀ ਅਤੇ ਡਾ. ਆਕਰਸ਼ਣ ਮਹਿਤਾ ਐੱਮ.ਐੱਸ. ਆਪਣੀ ਟੀਮ ਸਮੇਤ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਨਗੇ | ਲੋੜਵੰਦ ਮਰੀਜ਼ਾਂ ਦੇ ਆਪ੍ਰੇਸ਼ਨ ਵੀ ਕੀਤੇ ਜਾਣਗੇ |
ਪਿਛਲੀ ਖ਼ਬਰ ਕਤਲ ਇਰਾਦਾ ਅਤੇ ਹੋਰਨਾਂ ਜੁਰਮਾਂ ਅਧੀਨ ਦਰਜ ਮੁਕੱਦਮਿਆਂ ਦੇ ਭਗੌੜੇ ਕਾਬੂ <br/> ਅਗਲੀ ਖ਼ਬਰ ਸ਼ਿਵਾਲਿਕ ਗਰੁੱਪ ਆਫ਼ ਇੰਸਟੀਚਿਊਟਸ ਗੁਰਦਾਸਪੁਰ ਵਲੋਂ ਬੀ.ਐੱਡ. ਸੈਸ਼ਨ 2025-27 ਲਈ ਦਾਖ਼ਲੇ ਖੁੱਲ੍ਹੇ-ਚੇਅਰਮੈਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।