18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਗਿ੍ਫ਼ਤਾਰ

ਅਜੀਤ ਡੈਸਕ 18-07-2025
ਹਠੂਰ, 17 ਜੁਲਾਈ (ਜਸਵਿੰਦਰ ਸਿੰਘ ਛਿੰਦਾ)-ਪੁਲਿਸ ਥਾਣਾ ਹਠੂਰ ਦੇ ਮੁਖੀ ਐੱਸ.ਐੱਚ.ਓ. ਕੁਲਜਿੰਦਰ ਸਿੰਘ ਗਰੇਵਾਲ ਦੀ ਅਗਵਾਈ ਵਿਚ ਹਠੂਰ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫਤਾਰ ਕਰਨ ਦਾ ਦਾਅਵਾ ਕੀਤਾ ਹੈ | ਐੱਸ.ਐੱਚ.ਓ. ਕੁਲਜਿੰਦਰ ਸਿੰਘ ਗਰੇਵਾਲ ਅਨੁਸਾਰ ਜਗਤਾਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਅੱਚਰਵਾਲ, ਸੁਖਪ੍ਰੀਤ ਸਿੰਘ ਪੁੱਤਰ ਬਿੰਦਰ ਸਿੰਘ ਵਾਸੀ ਹਠੂਰ, ਰਵਿੰਦਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਛੀਨੀਵਾਲ ਨੂੰ ਦਾਣਾ ਮੰਡੀ ਹਠੂਰ ਨੇੜਿਉਂ ਇਕ ਚਿੱਟੇ ਰੰਗ ਦੇ ਲਿਫਾਫ਼ੇ ਵਿਚ 55 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫਤਾਰ ਕੀਤਾ ਹੈ | ਇਸ ਸਬੰਧ ਵਿਚ ਉਕਤ 'ਤੇ ਐੱਨ.ਡੀ.ਪੀ.ਐੱਸ. ਐਕਟ ਤਹਿਤ 22-29, 61-85 ਧਾਰਾ ਦਾ ਮਾਮਲਾ ਦਰਜ ਕੀਤਾ ਹੈ |
ਪਿਛਲੀ ਖ਼ਬਰ ਜ਼ਿਮਨੀ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਕੰਮ ਮੁਕੰਮਲ ਪਿੰਡ ਫੇਰੂਰਾਂਈ 'ਚ ਪੰਚ ਦੀ ਚੋਣ ਲਈ ਤਿੰਨ ਅਤੇ... ਅਗਲੀ ਖ਼ਬਰ ਮੁੱਲਾਂਪੁਰ 'ਚ ਨੈਸ਼ਨਲ ਹਾਈਵੇ ਦੀਆਂ ਸਰਵਿਸ ਲੇਨ ਸੜਕਾਂ 'ਤੇ ਅੱਧ-ਪਚੱਧੇ ਬਰਸਾਤੀ ਨਾਲੇ ਲੋਕਾਂ ਲਈ ਸਿਰਦਰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।