10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਤਰਨ ਤਾਰਨ ਜ਼ਿਮਨੀ ਚੋਣ 'ਚ ਪੰਥਕ ਉਮੀਦਵਾਰ ਭਾਈ ਮਨਦੀਪ ਸਿੰਘ ਖ਼ਾਲਸਾ ਦੀ ਜਿੱਤ 2027 ਦਾ ਮੁੱਢ ਬੰਨੇ੍ਹਗੀ-ਸਾਬਕਾ ਸਰਪੰਚ ਹਾਂਸ/ਅਜੈਪਾਲ ਹਾਂਸ

ਅਜੀਤ ਡੈਸਕ 03-11-2025
ਚੌਂਕੀਮਾਨ, 2 ਨਵੰਬਰ (ਤੇਜਿੰਦਰ ਸਿੰਘ ਚੱਢਾ)-ਤਰਨ ਤਾਰਨ ਜ਼ਿਮਨੀ ਚੋਣ ਵਿਚ ਪੰਥਕ ਉਮੀਦਵਾਰ ਭਾਈ ਮਨਦੀਪ ਸਿੰਘ ਖ਼ਾਲਸਾ ਦੀ ਜਿੱਤ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਜਿੱਤ ਦਾ ਮੁੱਢ ਬੰਨੇਗੀ | ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਸਰਪੰਚ ਬਾਬਾ ਗੁਰਦੀਪ ਸਿੰਘ ਹਾਂਸ ਤੇ ਯੂਥ ਆਗੂ ਅਜੈਪਾਲ ਸਿੰਘ ਹਾਂਸ ਨੇ ਕੀਤਾ ਤੇ ਕਿਹਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤੀ) ਦੇ ਸੀਨੀਅਰ ਆਗੂ ਤੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ ਵਿਚ ਹਲਕੇ ਦਾਖੇ ਦੇ ਅਕਾਲੀ ਆਗੂ ਤਰਨ ਤਾਰਨ ਜ਼ਿਮਨੀ ਚੋਣ ਵਿਚ ਪੰਥਕ ਉਮੀਦਵਾਰ ਭਾਈ ਮਨਦੀਪ ਸਿੰਘ ਖ਼ਾਲਸਾ ਦੇ ਹੱਕ ਵਿਚ ਪ੍ਰਚਾਰ ਕਰ ਰਹੇ ਹਨ |
ਪਿਛਲੀ ਖ਼ਬਰ ਡੀ.ਏ.ਵੀ. ਸਕੂਲ 'ਚ ਇਨ ਹਾਊਸ ਕਾਰਨਿਵਲ ਪਿਕਨਿਕ ਅਗਲੀ ਖ਼ਬਰ ਸੱਤਿਆ ਭਾਰਤੀ ਸਕੂਲ ਪੋਨਾ ਵਿਖੇ ਸਾਲਾਨਾ ਅਥਲੈਟਿਕਸ ਮੀਟ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।